Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਰਜੀਤ ਵਾਲੀਆ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੇਅਰ ਹਾਊਸ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਕੀਤਾ ਗਿਆ ਨਿਰੀਖਣ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 30 Jun 2025

Last updated on: Jul 01, 2025, 16:06 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਈਵੀਐਮ/ਵੀਵੀਪੀਏਟੀ ਵੇਅਰ ਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੇਅਰ ਹਾਊਸ ਵਿਖੇ ਸਟੋਰ ਕੀਤੀਆਂ ਗਈਆਂ ਮਸ਼ੀਨਾਂ ਅਤੇ ਉਨ੍ਹਾਂ ਦੇ ਸਰੁੱਖਿਆ ਪ੍ਰਬੰਧਾਂ ਦਾ ਨਿਰੀਖਣ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਮੈਬਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਇਸ ਨਿਰੀਖਣ ਮੌਕੇ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ ਤੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਭਾਰਤੀ ਕਮਿਊਨਿਸਟ ਪਾਰਟੀ ਤੋਂ (ਮਾਰਕਸਵਾਦੀ) ਜ਼ਿਲ੍ਹਾ ਸਕੱਤਰ ਸ਼੍ਰੀ ਬਜਿੰਦਰ ਪੰਡਿਤ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਭੁਪਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸ. ਚਰਨਜੀਤ ਸਿੰਘ ਘਈ, ਸੀਪੀਆਈ ਐਮ ਤੋਂ ਸ. ਤਰਲੋਚਨ ਸਿੰਘ ਅਤੇ ਚੋਣ ਦਫ਼ਤਰ ਤੋਂ ਜੂਨੀਅਰ ਸਹਾਇਕ ਗੁਰਜੀਤ ਸਿੰਘ ਵੀ ਹਾਜਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD