Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

Jasvir Singh Sekhon, Punjab State Food Commission, Harpal Singh Cheema, Aman Arora, Lal Chand Kataruchak, Barinder Kumar Goyal, Mahatma Gandhi State Institute of Public Administration, MGSIPA, Bal Mukand Sharma

Web Admin

Web Admin

5 Dariya News

ਚੰਡੀਗੜ੍ਹ , 01 Jul 2025

Last updated on: Jul 02, 2025, 11:16 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ 'ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ 'ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।

ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

 

Tags: Jasvir Singh Sekhon , Punjab State Food Commission , Harpal Singh Cheema , Aman Arora , Lal Chand Kataruchak , Barinder Kumar Goyal , Mahatma Gandhi State Institute of Public Administration , MGSIPA , Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD