Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵਲੋਂ ਸੂਬੇ ਦੇ ਐੱਸਸੀ ਭਾਈਚਾਰੇ ਨਾਲ ਸਬੰਧਤ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼

ਜ਼ਿਲ੍ਹਾ ਬਰਨਾਲਾ ਵਿੱਚ 26 ਪਰਿਵਾਰਾਂ ਦਾ 29.96 ਲੱਖ ਦਾ ਅਤੇ ਹਲਕਾ ਬਰਨਾਲਾ ਦੇ 9 ਕਰਜ਼ਦਾਰਾਂ ਦਾ 11.08 ਲੱਖ ਦਾ ਕਰਜ਼ਾ ਮੁਆਫ਼

Harinder Singh Dhaliwal, Barnala, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 02 Jul 2025

Last updated on: Jul 02, 2025, 16:25 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਇਥੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਸਕੀਮ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਣ ਮੌਕੇ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਐੱਸ ਡੀ ਐਮ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 26 ਕਰਜ਼ਦਾਰ ਪਰਿਵਾਰਾਂ ਦਾ 29.96 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ ਜਦਕਿ ਹਲਕਾ ਬਰਨਾਲਾ ਵਿੱਚ 9 ਕਰਜ਼ਦਾਰਾਂ ਦਾ 11.08 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ। 

ਓਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਸਕੀਮ ਤਹਿਤ 31 ਮਾਰਚ 2020 ਤੋਂ ਪਹਿਲਾਂ ਕਰਜ਼ਾ ਲਿਆ ਸੀ, ਪੰਜਾਬ ਸਰਕਾਰ ਵਲੋਂ ਓਨ੍ਹਾਂ ਸਾਰੇ ਕਰਜ਼ਦਾਰ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਮੈਡਮ ਲਵਿਤਾ ਗੁਪਤਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਐੱਸ ਸੀ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਦਰਾਂ 'ਤੇ ਕਰਜ਼ਾ ਦਿੱਤਾ ਜਾਂਦਾ ਹੈ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD