Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਮਜੀਤ ਸਿੰਘ ਰਿੰਟੂ ਅਤੇ ਸਾਕਸ਼ੀ ਸਾਹਨੀ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ

ਸਾਫ ਸਫਾਈ ਦੇ ਪ੍ਰਬੰਧਾਂ ਦਾ ਲਿਆ ਜਾਇਜਾ

Karamjit Singh Rintu, Chairman Improvement Trust Amritsar, Amritsar, AAP, Aam Aadmi Party, Aam Aadmi Party Punjab, AAP Punjab, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 02 Jul 2025

Last updated on: Jul 03, 2025, 11:35 IST

ਕੰਪਨੀ ਬਾਗ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦੇ ਸਾਫ ਸਫਾਈ ਪ੍ਰਬੰਧਾਂ ਨੂੰ ਲੈ ਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਨਾਲ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦਾ ਦੌਰਾ ਕੀਤਾ ਗਿਆ। ਸ੍ਰ ਰਿੰਟੂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੈਨੋਰਮਾ ਦੀ ਸਾਫ ਸਫਾਈ ਵੱਲ ਵਿਸੇਸ਼ ਧਿਆਨ ਦਿੱਤਾ  ਜਾਵੇ। 

ਉਨ੍ਹਾਂ ਕਿਹਾ ਕਿ ਇਹ ਪੈਨੋਰਮਾ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਦੀ ਝਲਕ ਨੂੰ ਦਰਸਾਉਂਦਾ ਵਿਲਖੱਣ ਸਥਾਨ ਜੋ ਕਿ ਆਉਣ ਵਾਲੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਨੇ ਪੈਨੇਰਮਾ ਦਾ ਦੌਰਾ ਕਰਦੇ ਹੋਏ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨੋਰਮਾ ਦਾ ਆਲੇ ਦੁਆਲੇ ਸੀ:ਸੀ:ਟੀ:ਵੀ ਕੈਮਰੇ ਲਗਾਏ ਜਾਣ ਅਤੇ ਸਾਫ ਸਫਾਈ ਦਾ ਵਧੀਆ ਪ੍ਰਬੰਧ ਕਰਵਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪੈਨੋਰਮਾ ਅੰਦਰ ਇਕ ਨਵਾਂ ਏ:ਸੀ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਰੋਜਾਨਾ ਗੁਰੂ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਵੱਡੀ ਗਿਣਤੀ ਵਿੱਚ ਵੀ ਸੈਲਾਨੀ ਇਸ ਪੈਨੋਰਮਾ ਨੂੰ ਦੇਖਣ ਲਈ ਪੁੱਜਦੇ ਹਨ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਦੀ ਦੇਖਭਾਲ ਨੂੰ ਯਕੀਨੀ ਬਣਾਇਂਆ ਜਾਵੇ ਤਾਂ ਜੋ ਸੈਲਾਨੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਪੈਨੋਰਮਾ ਵਿੱਚ 250 ਕੇ:ਵੀ ਦਾ ਇਕ ਨਵਾਂ ਜਨਰੇਟਰ, 60 ਟਨ ਦਾ ਨਵਾਂ ਏ:ਸੀ ਪਲਾਂਟ, ਪੈਨੋਰਮਾ ਦਾ ਮੁਰੰਮਤ ਅਤੇ ਡਰਾਮਾ ਹਾਲ ਨੰਬਰ 1,2,3 ਵਿੱਚ ਮੁਰੰਮਤ ਕਾਰਜ ਜਰੂਰੀ ਹਨ ਜਿਸ ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪੈਨੋਰਮਾ ਦੀ ਅਪਗਰਾਡੇਸ਼ਨ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਇਸ ਸਬੰਧੀ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਨਗਰ ਨਿਗਮ ਦੇ ਐਸ:ਈ ਸ੍ਰ ਸੰਦੀਪ ਸਿੰਘ, ਡਾ: ਯੋਗੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Karamjit Singh Rintu , Chairman Improvement Trust Amritsar , Amritsar , AAP , Aam Aadmi Party , Aam Aadmi Party Punjab , AAP Punjab , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD