Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੋਪਦੀ ਮੁਰਮੂ ਨੇ ਡੁਰੈਂਡ ਕੱਪ 2025 ਟਰਾਫੀਆਂ ਦਾ ਉਦਘਾਟਨ ਕੀਤਾ

ਫੁੱਟਬਾਲ ਪ੍ਰਤੀ ਏਕਤਾ ਅਤੇ ਜਨੂੰਨ ਵਿੱਚ ਖੇਡਾਂ ਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ

Droupadi Murmu, President of India, President, Indian President, Rashtrapati, Durand Cup, Durand Cup 2025, Durand Cup 2025 Trophies, Durand Cup Tournament 2025

Web Admin

Web Admin

5 Dariya News

ਨਵੀਂ ਦਿੱਲੀ , 04 Jul 2025

Last updated on: Jul 04, 2025, 15:21 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਜੁਲਾਈ, 2025) ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਡੂਰੰਡ ਕੱਪ ਟੂਰਨਾਮੈਂਟ 2025 ਦੀਆਂ ਟ੍ਰਾਫੀਆਂ ਤੋਂ ਪਰਦਾ ਹਟਾਇਆ  ਅਤੇ ਉਨ੍ਹਾਂ ਨੂੰ ਵਿਧੀਵਤ ਤੌਰ ‘ਤੇ ਟੂਰਨਾਮੈਂਟ ਦੇ ਲਈ ਰਵਾਨਾ ਕੀਤਾ।

ਇਸ  ਅਵਸਰ ‘ਤੇ ਆਪਣੇ ਸੰਖੇਪ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਕਿਹਾ ਕਿ ਖੇਡਾਂ ਅਨੁਸ਼ਾਸਨ, ਦ੍ਰਿੜ੍ਹ ਸੰਕਲਪ ਅਤੇ ਟੀਮ ਭਾਵਨਾ ਨੂੰ ਹੁਲਾਰਾ ਦਿੰਦੀਆਂ ਹਨ। ਖੇਡਾਂ ਵਿੱਚ ਲੋਕਾਂ, ਖੇਤਰਾਂ ਅਤੇ ਦੇਸ਼ਾਂ ਨੂੰ ਜੋੜਨ ਦੀ ਅਨੂਠੀ ਸਮਰੱਥਾ ਹੁੰਦੀ ਹੈ। ਭਾਰਤ ਵਿੱਚ, ਇਹ ਰਾਸ਼ਟਰੀ ਏਕੀਕਰਣ ਦਾ ਇੱਕ ਸ਼ਕਤੀਸ਼ਾਲੀ ਸਾਧਨ ਰਿਹਾ ਹੈ। 

ਓਲੰਪਿਕਸ ਜਾਂ ਕਿਸੇ ਭੀ ਅੰਤਰਰਾਸ਼ਟਰੀ ਸਮਾਗਮ ਵਿੱਚ ਜਦੋਂ ਤਿਰੰਗਾ ਫਹਿਰਾਇਆ ਜਾਂਦਾ ਹੈ ਤਾਂ ਸਾਰੇ ਸਾਥੀ ਨਾਗਰਿਕ ਰੋਮਾਂਚਿਤ  ਹੋ ਉੱਠਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਫੁੱਟਬਾਲ ਦਾ ਲੱਖਾਂ ਲੋਕਾਂ ਦੇ ਹਿਰਦੇ ਵਿੱਚ ਇੱਕ ਵਿਸ਼ੇਸ਼ ਸਥਾਨ ਹੈ। ਇਹ ਸਿਰਫ਼ ਇੱਕ ਖੇਡ ਨਹੀਂ ਹੈ; ਇਹ ਇੱਕ ਜਨੂਨ ਹੈ। ਫੁੱਟਬਾਲ ਦੀ ਖੇਡ ਰਣਨੀਤੀ, ਧੀਰਜ ਅਤੇ ਇੱਕ ਸਾਂਝੇ ਲਕਸ਼ ਦੀ ਤਰਫ਼ ਮਿਲ ਕੇ ਕਾਰਜ ਕਰਨ ਨਾਲ ਜੁੜੀ ਹੈ। 

ਡੂਰੰਡ ਕੱਪ ਜਿਹੇ ਆਯੋਜਨ ਨਾ ਕੇਵਲ ਖੇਡ ਦੀ ਭਾਵਨਾ ਨੂੰ ਹੁਲਾਰਾ ਦਿੰਦੇ ਹਨ ਬਲਕਿ ਫੁੱਟਬਾਲ ਖਿਡਾਰੀਆਂ ਦੀ ਅਗਲੀ ਪੀੜ੍ਹੀ ਨੂੰ ਵਿਕਸਿਤ ਕਰਨ ਵਿੱਚ ਭੀ ਸਹਾਇਤਾ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਅੱਗੇ ਵਧਣ ਦਾ ਇੱਕ ਮੰਚ ਮਿਲਦਾ ਹੈ। ਉਨ੍ਹਾਂ ਨੇ ਡੂਰੰਡ ਕੱਪ ਦੀ ਭਾਵਨਾ ਨੂੰ ਸੰਜੋਈ ਰੱਖਣ ਅਤੇ ਹੁਲਾਰਾ ਦੇਣ ਵਿੱਚ ਹਥਿਆਰਬੰਦ ਬਲਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

 

Tags: Droupadi Murmu , President of India , President , Indian President , Rashtrapati , Durand Cup , Durand Cup 2025 , Durand Cup 2025 Trophies , Durand Cup Tournament 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD