Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਲਾਭਪਾਤਰੀਆਂ ਨੂੰ ਵੰਡੇ ਗਏ ਕਰਜ਼ਾ ਮੁਆਫੀ ਸਰਟੀਫਿਕੇਟ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜਸ਼ੰਕਰ/ ਹੁਸ਼ਿਆਰਪੁਰ , 04 Jul 2025

Last updated on: Jul 05, 2025, 15:24 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਰੀਬ ਅਤੇ ਪਿੱਛੜੇ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਤਹਿਤ ਗੜਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 46,28,848 ਰੁਪਏ ਅਤੇ ਐੱਸ.ਬੀ.ਐੱਸ ਨਗਰ ਦੇ 22,31,210 ਰੁਪਏ ਦੇ ਕਰਜ਼ੇ ਲਾਭਪਾਤਰੀਆਂ ਦੇ ਮਾਫ਼ ਕੀਤੇ ਗਏ।

ਇਸ ਸੰਬੰਧੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਉੱਤੇ ਜ਼ਿਲ੍ਹਾ ਮੈਨੇਜਰ ਹੁਸ਼ਿਆਰਪੁਰ ਨਰੇਸਵਰ ਸਿੰਘ, ਜ਼ਿਲ੍ਹਾ ਮੈਨੇਜਰ ਐੱਸ.ਬੀ.ਐੱਸ ਨਗਰ ਕੁਲਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਸੁਰਿੰਦਰ ਮੱਟੂ, ਰਾਜ ਕੁਮਾਰ ਸਟਾਫ਼ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਯਤਨ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਉਣ ਲਈ ਇੱਕ ਵੱਡਾ ਕਦਮ ਹੈ, ਤਾਂ ਜੋ ਕੋਈ ਵੀ ਆਰਥਿਕ ਤੰਗੀ ਕਾਰਨ ਪਿੱਛੇ ਨਾ ਰਹਿ ਜਾਵੇ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD