Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

“ਮਿਸ਼ਨ-ਇੱਕ ਜੱਜ ਇੱਕ ਰੁੱਖ” ਤਹਿਤ ਜ਼ੁਡੀਸ਼ੀਅਲ ਅਫ਼ਸਰਾਂ ਅਤੇ ਸਟਾਫ਼ ਵੱਲੋਂ ਮੋਹਾਲੀ, ਡੇਰਾਬੱਸੀ ਅਤੇ ਖਰੜ ਵਿਖੇ ਪੌਦੇ ਲਾਏ ਗਏ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2025, Ek Ped Maa Ke Naam

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 05 Jul 2025

Last updated on: Jul 07, 2025, 12:15 IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ, ਜਸਟਿਸ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਮੋਹਾਲੀ, ਸਬ-ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿਖੇ “ਮਿਸ਼ਨ-ਇੱਕ ਜੱਜ ਇੱਕ ਰੁੱਖ” ਮੁਹਿੰਮ ਅਧੀਨ ਜੁਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ਼ ਰਾਹੀਂ 500 ਪੌਦੇ ਲਗਾਏ ਗਏ।

ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਵਲੋਂ ਜੁਡੀਸ਼ੀਅਲ ਅਧਿਕਾਰੀਆਂ ਨੂੰ ਉਨ੍ਹਾਂ ਵਲੋਂ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਬਣਾਈ ਰੱਖਣ ਵਿਚ ਬਣਦਾ ਯੋਗਦਾਨ ਪਾਉਣ ਲਈ ਸਹੰ ਚੁਕਾਈ ਗਈ।

ਸ਼੍ਰੀਮਤੀ ਪਰਾਸ਼ਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਜ ਪੱਧਰ ਤੇ "ਹਰ ਮਨੁੱਖ ਲਾਵੇ ਇੱਕ ਰੁੱਖ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਪੰਜਾਬ ਭਰ ਵਿੱਚ ਕੁੱਲ 5 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਹਿੰਮ ਅਧੀਨ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਪੌਦੇ ਲਗਾਏ ਗਏ ਹਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025 , Ek Ped Maa Ke Naam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD