Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਦਿਨੇਸ਼ ਚੱਢਾ ਨੇ ਆਰਟੀਓ ਦਫ਼ਤਰ ਰੋਪੜ ਦੀ ਕੀਤੀ ਅਚਨਚੇਤ ਚੈਕਿੰਗ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 05 Jul 2025

Last updated on: Jul 07, 2025, 12:39 IST

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ  ਦਿਨੇਸ਼ ਚੱਢਾ ਵੱਲੋਂ ਅੱਜ ਆਰਟੀਓ ਦਫ਼ਤਰ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਰਟੀਏ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ’ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਸਬੰਧਤ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ।

ਇਸ ਮੌਕੇ ਆਰਟੀਓ ਗੁਰਵਿੰਦਰ ਸਿੰਘ ਜੌਹਲ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਵਿਕਰਾਂਤ ਚੌਧਰੀ, ਐਡਵੋਕੇਟ ਗੌਰਵ ਕਪੂਰ, ਸੁਖਵਿੰਦਰ ਸਿੰਘ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD