Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Prime Minister of Malaysia, Anwar bin Ibrahim, 17th BRICS Summit

Web Admin

Web Admin

5 Dariya News

ਰੀਓ ਡੀ ਜਨੇਰੀਓ , 07 Jul 2025

Last updated on: Jul 08, 2025, 12:14 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਅਨਵਰ ਬਿਨ ਇਬ੍ਰਾਹਿਮ ਨਾਲ ਮੁਲਾਕਾਤ ਕੀਤੀ। ਨੇਤਾਵਾਂ ਨੇ ਅਗਸਤ 2024 ਵਿੱਚ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਬਾਅਦ ਤੋਂ ਭਾਰਤ ਅਤੇ ਮਲੇਸ਼ੀਆ ਦੇ ਦਰਮਿਆਨ ਵਪਾਰ ਅਤੇ ਨਿਵੇਸ਼, ਰੱਖਿਆ, ਸਿੱਖਿਆ, ਸਿਹਤ ਸੇਵਾ, ਟੂਰਿਜ਼ਮ ਅਤੇ ਲੋਕਾਂ ਦੇ ਦਰਮਿਆਨ ਸੰਪਰਕ ਦੇ ਖੇਤਰਾਂ ਸਹਿਤ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਪਹਿਲਗਾਮ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕਰਨ ਦੇ ਲਈ ਪ੍ਰਧਾਨ ਮੰਤਰੀ ਇਬ੍ਰਾਹਿਮ ਦਾ ਧੰਨਵਾਦ ਕੀਤਾ। ਦੋਨੋਂ ਨੇਤਾਵਾਂ ਨੇ ਬਹੁਪੱਖੀ ਖੇਤਰ ਅਤੇ ਖੇਤਰੀ ਸੁਰੱਖਿਆ ਵਿੱਚ ਸਹਿਯੋਗ ‘ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਆਸੀਆਨ (ASEAN) ਦੀ ਸਫ਼ਲ ਅਗਵਾਈ ਦੇ ਲਈ ਮਲੇਸ਼ੀਆ ਨੂੰ ਵਧਾਈ ਦਿੱਤੀ ਅਤੇ ਆਸੀਆਨ-ਭਾਰਤ ਐੱਫਟੀਏ (ASEAN-India FTA) ਦੀ ਸਮੀਖਿਆ ਦੇ ਜਲਦੀ ਅਤੇ ਸਫ਼ਲ ਸਮਾਪਨ ਸਹਿਤ ਮਜ਼ਬੂਤ ਆਸੀਆਨ-ਭਾਰਤ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਲਈ ਉਸ ਦੇ ਨਿਰੰਤਰ ਸਮਰਥਨ ਦਾ ਸੁਆਗਤ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Prime Minister of Malaysia , Anwar bin Ibrahim , 17th BRICS Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD