Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰੋਨਾ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ ਬੱਚਿਆਂ ਨੂੰ ਦਿੱਤਾ ਜਾ ਰਿਹੈ ਪੀ.ਐਮ. ਕੇਅਰ ਫਾਰ ਚਿਲਡਰਨ ਸਕੀਮ ਦਾ ਲਾਭ: ਸੰਦੀਪ ਰਿਸ਼ੀ

ਬੱਚੇ ਦੀ ਉਮਰ 23 ਸਾਲ ਹੋਣ 'ਤੇ ਦਿੱਤੀ ਜਾਵੇਗੀ 10 ਲੱਖ ਦੀ ਵਿਤੀ ਸਹਾਇਤਾ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 07 Jul 2025

Last updated on: Jul 08, 2025, 16:08 IST

ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਦਫਤਰ ਵਿਖੇ ਪੀ.ਐਮ. ਕੇਅਰ ਫਾਰ ਚਿਲਡਰਨ ਅਧੀਨ ਕਰੋਨਾ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 4 ਬੱਚਿਆਂ ਨਾਲ ਮੁਲਾਕਾਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਹਰ ਸਾਲ ਇਹਨਾਂ ਬੱਚਿਆਂ ਨਾਲ ਮੁਲਾਕਾਤ ਕੀਤੀ ਜਾਂਦੀ ਹੈ। 

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਪੜ੍ਹਾਈ, ਸਿਹਤ ਤੇ ਹੋਰ ਵੱਖ-ਵੱਖ ਪੱਖਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਸੁਨਿਸ਼ਚਿਤ ਕੀਤਾ ਗਿਆ ਕਿ ਇਹਨਾਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000 ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਬੱਚਿਆਂ ਦੀ ਉਮਰ 23 ਸਾਲ ਹੋਣ 'ਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ।

ਸ਼੍ਰੀ ਰਿਸ਼ੀ ਨੇ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਬੱਚੇ ਉਹਨਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤਕ ਪੁਜਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। 

ਇਸ ਦੇ ਨਾਲ ਹੀ ਉਹਨਾਂ ਦੁਆਰਾ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਨਵਨੀਤ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸੰਗਰੂਰ ਦਾ ਸਟਾਫ ਤੇ ਬੱਚਿਆਂ ਦੇ ਗਾਰਡੀਅਨ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD