Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਮੋਹਨ ਯਾਦਵ ਨੇ ਲੁਧਿਆਣਾ 'ਚ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ

Dr Mohan Yadav, Bharatiya Janata Party, BJP, Chief Minister of Madhya Pradesh, Bhopal, Madhya Pradesh, Rajinder Gupta, Trident Group

Web Admin

Web Admin

5 Dariya News

ਲੁਧਿਆਣਾ , 08 Jul 2025

Last updated on: Jul 08, 2025, 17:41 IST

ਦੇਸ਼ ਭਰ ਦੇ ਪ੍ਰਮੁੱਖ ਉਦਯੋਗਿਕ ਹਸ੍ਤਿਯਾਂ ਨਾਲ ਚੱਲ ਰਹੀ ਆਪਣੀ ਲਗਾਤਾਰ ਮੁਲਾਕਾਤਾਂ ਦੀ ਲੜੀ ਵਜੋਂ ਮੱਧ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਲੁਧਿਆਣਾ ਦਾ ਦੌਰਾ ਕੀਤਾ ਅਤੇ ਇੱਥੇ ਟੈਕਸਟਾਈਲ ਤੇ ਕਾਗਜ਼ ਉਦਯੋਗ ਦੇ ਪ੍ਰਮੁੱਖ ਨਿਰਮਾਤਾ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਹ ਦੌਰਾ ਮੱਧ ਪ੍ਰਦੇਸ਼ ਸਰਕਾਰ ਅਤੇ ਟ੍ਰਾਈਡੈਂਟ ਗਰੁੱਪ ਵਿਚਕਾਰ ਚੱਲ ਰਹੇ ਪੁਰਾਣੇ ਅਤੇ ਮਜ਼ਬੂਤ ਸਾਂਝੇਦਾਰੀ ਸੰਬੰਧਾਂ ਨੂੰ ਰੋਸ਼ਨ ਕਰਦਾ ਹੈ, ਜਿਸ ਨੇ ਰਾਜ ਦੇ ਉਦਯੋਗਿਕ ਵਿਕਾਸ ਵਿੱਚ ਬਹੁਤ ਹੀ ਏਹ੍ਮ ਭੂਮਿਕਾ ਨਿਭਾਈ ਹੈ। 

ਡਾ. ਯਾਦਵ ਦਾ ਗੁਪਤਾ ਪਰਿਵਾਰ ਵੱਲੋਂ ਆਪਣੇ ਨਿਵਾਸ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਜਿੱਥੇ ਦੋਹਾਂ ਵਿਚਕਾਰ ਸਾਂਝੀ ਸਮਝ ਅਤੇ ਉਦਯੋਗਿਕ ਵਿਕਾਸ ਦੇ ਸੰਯੁਕਤ ਦ੍ਰਿਸ਼ਟੀ 'ਤੇ ਚਰਚਾ ਹੋਈ। ਇਸ ਤੋ ਬਾਦ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਇਕ ਅਧਿਕਾਰਕ ਭੇਟ ਵਿੱਚ, ਸ਼੍ਰੀ ਰਜਿੰਦਰ ਗੁਪਤਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਮੱਧ ਪ੍ਰਦੇਸ਼ ਸਰਕਾਰ ਵੱਲੋਂ ਟ੍ਰਾਈਡੈਂਟ ਗਰੁੱਪ ਨੂੰ ਮਿਲ ਰਹੀ ਲਗਾਤਾਰ ਸਹਿਯੋਗ ਲਈ ਬਹੁਤ ਧੰਨਵਾਦ ਕੀਤਾ। 

ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਡਾ. ਯਾਦਵ ਦੀ ਅਗਵਾਈ ਹੇਠ ਰਾਜ 'ਚ ਵਪਾਰ ਅਤੇ ਨਿਰਮਾਣ ਖੇਤਰ ਲਈ ਸਹੂਲਤ ਸੰਪੂਰਨ ਵਾਤਾਵਰਨ ਬਣਾਉਣ ਲਈ ਉਨ੍ਹਾਂ ਦੀ ਨਿਘੀ ਪ੍ਰਸ਼ੰਸਾ ਕੀਤੀ। ਬੁਧਨੀ, ਮੱਧ ਪ੍ਰਦੇਸ਼ ਵਿਚ ਸਥਿਤ ਟ੍ਰਾਈਡੈਂਟ ਦੀ ਵਿਸ਼ਾਲ ਨਿਰਮਾਣ ਯੂਨਿਟ ਗੁਣਵੱਤਾ ਅਤੇ ਟਿਕਾਊ ਵਿਕਾਸ ਪ੍ਰਤੀ ਗਰੁੱਪ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਇਹ ਵਿਸ਼ਵ-ਦਰਜੇ ਦੀਆਂ ਯੂਨਿਟਾਂ ਇਲਾਕੇ ਵਿਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਭਾਈਚਾਰੇ ਨਾਲ ਜੁੜਾਅ ਅਤੇ ਬੁਨਿਯਾਦੀ ਢਾਂਚੇ ਦੇ ਵਿਕਾਸ ਰਾਹੀਂ ਆਰਥਿਕ ਤਰੱਕੀ ਨੂੰ ਖੂਬ ਉਤਸ਼ਾਹਿਤ ਕਰ ਰਹੀਆਂ ਹਨ। ਸ਼੍ਰੀ ਗੁਪਤਾ, ਜਿਨ੍ਹਾਂ ਦੀ ਅਗਵਾਈ ਹੇਠ ਟ੍ਰਾਈਡੈਂਟ ਗਰੁੱਪ ਨੇ ਇੱਕ ਗਲੋਬਲ ਕੰਪਨੀ ਦਾ ਰੂਪ ਧਾਰ ਲਿਆ ਹੈ, ਨੇ ਮੱਧ ਪ੍ਰਦੇਸ਼ ਨਾਲ ਗਰੁੱਪ ਦੇ ਮਜ਼ਬੂਤ ਸੰਬੰਧਾਂ ਨੂੰ ਦੁਹਰਾਇਆ। 

ਇਹ ਮੁਲਾਕਾਤ ਟ੍ਰਾਈਡੈਂਟ ਗਰੁੱਪ ਅਤੇ ਮੱਧ ਪ੍ਰਦੇਸ਼ ਸਰਕਾਰ ਵੱਲੋਂ ਇਕ ਉੱਨਤੀਸ਼ੀਲ, ਉਦਯੋਗ-ਅਨੁਕੂਲ ਵਾਤਾਵਰਨ ਤਿਆਰ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਹੋਰ ਵਧਾਉਂਦੀ ਹੈ, ਜੋ ਨਵੀਨਤਾ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰੇਗੀ।

 

Tags: Dr Mohan Yadav , Bharatiya Janata Party , BJP , Chief Minister of Madhya Pradesh , Bhopal , Madhya Pradesh , Rajinder Gupta , Trident Group

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD