Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਇੱਕ ਸਾਰਥਕ ਮੀਟਿੰਗ ਕੀਤੀ

ਇਸ ਮੀਟਿੰਗ ਦਾ ਆਯੋਜਨ ਲੰਬੇ ਸਮੇਂ ਤੋਂ ਚਲੇ ਆ ਰਹੇ ਸਤਲੁਜ-ਯਮੁਨਾ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਚਰਚਾ ਕਰਨ ਦੇ ਲਈ ਕੀਤੀ ਗਈ

CR Paatil, Chandrakant Raghunath Paatil, Union Minister for Jal Shakti, BJP, Bharatiya Janata Party, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Nayab Singh Saini, Haryana, Haryana Chief Minister, Chief Minister of Haryana, BJP Haryana, Sutlej Yamuna Link, SYL

Web Admin

Web Admin

5 Dariya News

ਨਵੀਂ ਦਿੱਲੀ , 09 Jul 2025

Last updated on: Jul 10, 2025, 14:00 IST

ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀ ਆਰ ਪਾਟਿਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਾਲ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਇੱਕ ਸਾਰਥਕ ਮੀਟਿੰਗ ਕੀਤੀ। ਸੁਖਦ ਮਾਹੌਲ ਵਿੱਚ ਆਯੋਜਿਤ ਇਸ ਮੀਟਿੰਗ ਵਿੱਚ ਚਰਚਾ ਦੌਰਾਨ ਦੋਨੋਂ ਰਾਜਾਂ ਨੇ ਲੰਬੇ ਸਮੇਂ ਤੋਂ ਚਲੇ ਆ ਰਹੇ ਇਸ ਮਾਮਲੇ ਦਾ ਜਲਦੀ ਸਮਾਧਾਨ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਵਿਅਕਤ ਕੀਤੀ। 

ਆਪਸੀ ਸਹਿਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਦੋਨੋਂ ਮੁੱਖ ਮੰਤਰੀ ਅਗਸਤ ਦੀ ਸ਼ੁਰੂਆਤ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਦੇ ਨਾਲ ਦੁਬਾਰਾ ਮੁਲਾਕਾਤ ਕਰਨਗੇ ਤਾਕਿ ਇੱਕ ਸੁਹਿਰਦਪੂਰਨ ਸਮਾਧਾਨ ਦੀ ਦਿਸ਼ਾ ਵਿੱਚ ਨਿਰੰਤਰ ਅੱਗੇ ਵਧਿਆ ਜਾ ਸਕੇ।

 

Tags: CR Paatil , Chandrakant Raghunath Paatil , Union Minister for Jal Shakti , BJP , Bharatiya Janata Party , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Nayab Singh Saini , Haryana , Haryana Chief Minister , Chief Minister of Haryana , BJP Haryana , Sutlej Yamuna Link , SYL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD