Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ" ਮੁਹਿੰਮ ਤਹਿਤ ਰੂਪਨਗਰ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਤੇ ਥਾਵਾਂ ਦਾ ਕੀਤਾ ਗਿਆ ਡੇਂਗੂ ਸਰਵੇ

Health, Rupnagar, Ropar

Web Admin

Web Admin

5 Dariya News

ਰੂਪਨਗਰ , 11 Jul 2025

Last updated on: Jul 12, 2025, 12:41 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਰੂਪਨਗਰ ਸ਼ਹਿਰ ਰੋਡਵੇਜ਼ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਦਫ਼ਤਰ, ਡਾਇਟ, ਜੰਗਲਾਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਹੋਮਗਾਰਡ ਦਫ਼ਤਰ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਐਜੂਕੇਸ਼ਨ ਦਫ਼ਤਰ, ਕੈਨਾਲ ਐਲੀਮੈਂਟਰੀ ਸਕੂਲ, ਵੈਟਰਨਰੀ ਹਸਪਤਾਲ, ਪੋਸਟ ਆਫਿਸ ਅਤੇ ਨਗਰ ਕੌਂਸਲ ਦਫ਼ਤਰ ਦਾ ਸਰਵੇ ਕੀਤਾ ਗਿਆ।

ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤੇ ਗਏ ਇਸ ਸਰਵੇ ਦੌਰਾਨ ਕੂਲਰ, ਗਮਲੇ, ਫਰਿਜ਼, ਹੋਦੀਆਂ, ਪੁਰਾਣੇ ਸਮਾਨ ਜਿਨ੍ਹਾਂ ਵਿੱਚ ਗੰਦਾ ਪਾਣੀ ਖੜ ਸਕਦਾ ਹੈ, ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਅਧਿਕਾਰੀਆ , ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦਵਾਈ ਦੀ ਸਪਰੇਅ ਵੀ ਕੀਤੀ ਗਈ।

ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਇਨਸੇਕਟ ਕੁਲੈਕਟਰ ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਖੇਮ ਸਿੰਘ, ਕੁਲਵਰਨ ਸਿੰਘ, ਲਖਬੀਰ ਸਿੰਘ ਵਿਦਿਆਰਥਣਾ ਨਰਸਿੰਗ, ਬਰੀਡਿੰਗ ਚੈਕਰ ਹਾਜ਼ਰ ਸੀ।

 

Tags: Health , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD