Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐਲ.ਡਬਲਯੂ), ਪਟਿਆਲਾ ਨੇ 16ਵੇਂ ਰੁਜ਼ਗਾਰ ਮੇਲੇ ਦੀ ਮੇਜ਼ਬਾਨੀ ਕੀਤੀ

Patiala Locomotive Works, PLW, Rozgar Mela, 16th Rozgar Mela, PLW Patiala, Patiala

Web Admin

Web Admin

5 Dariya News

ਪਟਿਆਲਾ , 12 Jul 2025

Last updated on: Jul 12, 2025, 18:55 IST

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 12 ਜੁਲਾਈ ਨੂੰ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕੀਤਾ।

ਇਹ ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਨਾਗਰਿਕਾਂ ਦੀ ਭਲਾਈ ਯਕੀਨੀ ਬਣਾਉਣ ਵੱਲ ਪ੍ਰਧਾਨ ਮੰਤਰੀ ਦੀ ਲਗਾਤਾਰ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੇ ਹੁਕਮਾਂ ਅਨੁਸਾਰ, ਸਾਰੇ ਮੰਤ੍ਰਾਲੇ ਅਤੇ ਵਿਭਾਗ ਮੰਜ਼ੂਰ ਸ਼ੁਦਾ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ’ਚ ਕੰਮ ਕਰ ਰਹੇ ਹਨ।

ਇਹ ਵੱਡਾ ਸਮਾਰੋਹ 12.07.2025 ਨੂੰ ਪਟਿਆਲਾ ਲੋकोਮੋਟਿਵ ਵਰਕਸ (PLW) ਵਿੱਚ ਆਯੋਜਿਤ ਕੀਤਾ ਗਿਆ। PLW ਪਟਿਆਲਾ ਵਿਖੇ ਹੋਏ ਰੋਜ਼ਗਾਰ ਮੇਲੇ ਦੌਰਾਨ ਕੁੱਲ 216 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸ੍ਰੀ ਰਾਜੇਸ਼ ਮੋਹਨ, ਮੁੱਖ ਪ੍ਰਸ਼ਾਸਕੀ ਅਧਿਕਾਰੀ (PCAO), PLW ਨੇ ਨਿਯੁਕਤੀ ਪੱਤਰ ਸੌਂਪੇ।

ਇਹ ਨਿਯੁਕਤੀਆਂ ਰੇਲਵੇ ਮੰਤ੍ਰਾਲਾ, ਸਿਹਤ ਮੰਤ੍ਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਪਾਣੀ ਸੰਸਾਧਨ ਵਿਭਾਗ ਆਦਿ ਵਿੱਚ ਹੋਈਆਂ ਹਨ। ਇਹ ਭਰਤੀਆਂ ਰੇਲਵੇ ਰਿਕਰੂਟਮੈਂਟ ਬੋਰਡ ਅਤੇ ਹੋਰ ਕੇਂਦਰੀ ਵਿਭਾਗਾਂ ਰਾਹੀਂ ਕੀਤੀਆਂ ਗਈਆਂ ਹਨ। ਚੁਣਾਅ ਪ੍ਰਕਿਰਿਆ ਨੂੰ ਤੇਜ਼ ਤੇ ਪ੍ਰੋਟਸਾਹਿਤ ਬਣਾਉਣ ਲਈ ਤਕਨੀਕੀ ਤੌਰ ’ਤੇ ਸਰਲ ਕੀਤਾ ਗਿਆ ਹੈ।

ਨਵੇਂ ਨਿਯੁਕਤ ਨੌਜਵਾਨ ਇਸ ਸਮਾਰੋਹ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਉਤਸ਼ਾਹਿਤ ਹੋਏ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਪ੍ਰਤੀ ਆਪਣਾ ਧੰਨਵਾਦ ਪ੍ਰਗਟਾਇਆ।

 

Tags: Patiala Locomotive Works , PLW , Rozgar Mela , 16th Rozgar Mela , PLW Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD