ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ (Shri Lalduhoma) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ; “ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ (@Lal_Duhoma) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMOMizoram”