ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰਿਆ ਦੇਵਵ੍ਰਤ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ: “ਗੁਜਰਾਤ ਦੇ ਰਾਜਪਾਲ ਸ਼੍ਰੀ ਅਚਾਰਿਆ ਦੇਵਵ੍ਰਤ (@ADevvrat) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”