Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਦ੍ਰਿੜ ਸੰਕਲਪਿਤ - ਜਗਦੀਪ ਕੰਬੋਜ ਗੋਲਡੀ

ਵਿਧਾਇਕ ਜਲਾਲਾਬਾਦ ਨੇ ਪੰਜਾਬ ਅਨਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ਹਲਕੇ ਦੇ ਪਿੰਡ ਕਾਠਗੜਾ ਦੇ ਕਰਜਦਾਰਾਂ ਨੂੰ ਕਰਜ਼ਾ ਮਾਫੀ ਦੇ ਵੰਡੇ ਸਰਟੀਫਿਕੇਟ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ , 17 Jul 2025

Last updated on: Jul 17, 2025, 15:42 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਿਰ ਤੋੜ ਯਤਨ ਕਰ ਰਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ  ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਐਸ.ਸੀ ਭਾਈਚਾਰੇ ਅਤੇ ਦਵਿਆਂਗ ਵਿਅਕਤੀਆਂ ਵੱਲੋਂ 31 ਮਾਰਚ 2020 ਤੱਕ ਪੰਜਾਬ ਦੇ ਕੁੱਲ 4727 ਕਰਜਦਾਰਾਂ ਵੱਲੋਂ ਲਏ ਗਏ 67.84 ਕਰੋੜ ਦੇ ਕਰਜ਼ੇ ਮੁਆਫ ਕੀਤੇ ਗਏ ਹਨ!

ਇਹ ਗੱਲ  ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਦੇ ਪਿੰਡ ਕਾਠਗੜ੍ਹ ਦੇ ਪਿੰਡਾਂ ਦੇ 24 ਕਰਜਦਾਰਾਂ ਨੂੰ ਕੁਲ 43 ਲੱਖ 39 ਹਜ਼ਾਰ 361 ਰੁਪਏ ਦਾ ਕਰਜਾ ਮਾਫੀ ਦੇ ਸਰਟੀਫਿਕੇਟ ਵੰਡਣ ਦੌਰਾਨ ਆਖੀ। ਉਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਜਲਾਲਾਬਾਦ ਦੇ ਫੁੱਲ 105 ਕਰਜਦਾਰਾਂ ਦਾ 2 ਕਰੋੜ 42 ਲੱਖ 97 ਹਜ਼ਾਰ 616 ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। 

ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਕੁੱਲ 266 ਕਰਜਦਾਰਾਂ ਦਾ ਲਗਭਗ 4.97 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋਇਆ ਹੈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦਾ ਖਿਆਲ ਕਰ ਰਹੀ ਹੈ! ਇਸ ਕਾਰਨ ਸਰਕਾਰ ਨੇ ਉਕਤ ਸਮੇਂ ਤੋਂ ਪਹਿਲਾਂ ਦੇ ਐਸਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਸਾਰੇ ਕਰਜੇ ਮਾਫ ਕਰ ਦਿੱਤੇ ਗਏ ਹਨ।

ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD