Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਿੰਦਰਪਾਲ ਕੌਰ ਛੀਨਾ ਦੀ ਪਹਿਲਕਦਮੀ ਸਦਕਾ ਲੋਹਾਰਾ ਨੂੰ ਮਿਲਿਆ ਨਵਾਂ ਸਪੋਰਟਸ ਪਾਰਕ

ਨੌਜਵਾਨ ਰਾਤ ਦੇ ਸਮੇਂ ਦੂਧੀਆ ਰੋਸ਼ਨੀ 'ਚ ਵੀ ਕ੍ਰਿਕਟ ਦਾ ਆਨੰਦ ਮਾਣ ਸਕਦੇ ਹਨ – ਰਾਜਿੰਦਰਪਾਲ ਕੌਰ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 17 Jul 2025

Last updated on: Jul 21, 2025, 13:20 IST

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਿਆਂ ਤੋਂ ਪਾਸਾ ਵੱਟ ਕੇ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਖ-ਵੱਖ ਹਲਕਿਆਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਲੋਹਾਰਾ ਵਿਖੇ ਖੇਡ ਪਾਰਕ ਦਾ ਉਦਘਾਟਨ ਕਰਦਿਆਂ ਕੀਤਾ।  

ਵਿਧਾਇਕ ਛੀਨਾ ਵੱਲੋਂ ਸਪੋਰਟਸ ਪਾਰਕ ਨੂੰ ਲੋਕ ਅਰਪਿਤ ਕਰਕੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਤੋਹਫ਼ਾ ਦਿੱਤਾ ਹੈ।  ਉਨ੍ਹਾਂ ਦੱਸਿਆ ਕਿ ਇਸ ਖੇਡ ਪਾਰਕ ਵਿੱਚ ਬੱਚੇ ਅਤੇ ਨੌਜਵਾਨ ਰਾਤ ਦੇ ਸਮੇਂ ਦੂਧੀਆ ਰੋਸ਼ਨੀ ਵਿੱਚ ਵੀ ਮੁਫ਼ਤ ਨੈੱਟ ਕ੍ਰਿਕਟ ਖੇਡਣ ਦਾ ਆਨੰਦ ਮਾਣ ਸਕਦੇ ਹਨ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਦਾਅਵਾ ਕੀਤਾ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਪੋਰਟਸ ਪਾਰਕ ਹੋਵੇਗਾ ਜਿੱਥੇ ਸੀਨੀਅਰ ਨਾਗਰਿਕਾਂ ਨੇ ਵੀ ਕ੍ਰਿਕਟ ਖੇਡਣ ਦੀ ਇੱਛਾ ਪ੍ਰਗਟਾਈ ਹੈ ਅਤੇ ਉਹ ਆਪਣੀ ਸਹੂਲਤ ਅਨੁਸਾਰ ਇੱਥੇ ਹੋਣ ਵਾਲੀਆਂ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਕ੍ਰਿਕਟ ਸਹੂਲਤਾਂ ਦੇ ਨਾਲ-ਨਾਲ ਪਾਰਕ ਵਿੱਚ ਛੋਟੇ ਬੱਚਿਆਂ ਲਈ ਸਾਹਸੀ ਖੇਡਾਂ, ਝੂਲੇ ਅਤੇ ਸਲਾਈਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। 

14 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਧਾਇਕ ਛੀਨਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD