Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

ਕਿਹਾ, ਮਾਨ ਸਰਕਾਰ ਨੇ ਆਪਣਾ ਵਾਅਦਾ ਪੁਗਾਇਆ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਪਾ , 17 Jul 2025

Last updated on: Jul 21, 2025, 13:36 IST

ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ।

ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹਤਰੀ ਲਈ ਵੱਧ ਚੜ੍ਹ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD