Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਸਾਇਆ ਖੁਰਦ, ਸਾਇਆ ਕਲਾਂ, ਗੋਪਾਲਪੁਰ, ਰੰਗੀਆਂ ਅਤੇ ਡੇਹਲੋਂ 'ਚ ਲੋਕ ਮਿਲਣੀਆਂ

ਨਸ਼ਿਆਂ ਵਿਰੁੱਧ ਆਮ ਜਨਤਾ ਨੂੰ ਕੀਤਾ ਜਾ ਰਿਹਾ ਲਾਮਬੰਦ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲੁਧਿਆਣਾ , 18 Jul 2025

Last updated on: Jul 21, 2025, 14:00 IST

ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਸਾਇਆ ਖੁਰਦ, ਸਾਇਆ ਕਲਾਂ, ਗੋਪਾਲਪੁਰ, ਰੰਗੀਆਂ ਅਤੇ ਡੇਹਲੋਂ 'ਚ ਲੋਕ ਮਿਲਣੀਆਂ ਕੀਤੀਆਂ ਗਈਆਂ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਨਸ਼ਿਆਂ ਆਮ ਲੋਕਾਂ ਦਾ ਨਸ਼ਿਆਂ ਦੇ ਖਾਤਮੇ ਵਿਰੁੱਧ ਲਾਮਬੰਦ ਹੋਣਾ ਸਮੇਂ ਦੀ ਲੋੜ ਹੈ ਅਤੇ ਬਿਨ੍ਹਾਂ ਇਕਜੁੱਟ ਹੋਏ ਇਸ ਕੋਹੜ ਦਾ ਖਾਤਮਾ ਕਰਨਾ ਸੰਭਵ ਨਹੀਂ ਹੈ। 

ਉਨ੍ਹਾਂ ਦੱਸਿਆ ਕਿ  "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ "ਨਸ਼ਾ ਮੁਕਤੀ ਯਾਤਰਾ" ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ 'ਤੇ ਨਸ਼ਿਆਂ ਦਾ ਖਾਤਮਾ ਯਕੀਨੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਲੇ ਫੈਸਲਿਆਂ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਹੈ। ਵਿਧਾਇਕ ਸੰਗੋਵਾਲ ਵੱਲੋਂ ਉਪਰੋਕਤ ਪਿੰਡਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD