Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

27 ਜੁਲਾਈ ਨੂੰ ਮਾਤਰ ਵਨ ਮੁਹਿੰਮ ਵਿੱਚ ਸਰਗਰਮ ਭੁਮਿਕਾ ਨਿਭਾਉਣ ਗੁਰੂਗ੍ਰਾਮ ਦੀ ਸਾਰੀ ਆਰਡਬਲਿਯੂਏ ਤੇ ਹੋਰ ਪ੍ਰਮੁੱਖ ਅਦਾਰੇ - ਰਾਓ ਨਰਬੀਰ ਸਿੰਘ

ਭੂਜਲ ਪੱਧਰ ਵਾਧੇ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਏਗਾ ਮਾਤਰ ਵਨ ਮੁਹਿੰਮ, ਹਰਿਆਣੀ ਨੂੰ ਮਿਲੇਗੀ ਪ੍ਰੋਤਸਾਹਨ

Rao Narbir Singh, Haryana, Bharatiya Janata Party, BJP, BJP Haryana, Bhupender Yadav, Manohar Lal

Web Admin

Web Admin

5 Dariya News

ਚੰਡੀਗੜ੍ਹ , 19 Jul 2025

Last updated on: Jul 21, 2025, 16:59 IST

ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਤਹਿਤ ਗੁਰੂਗ੍ਰਾਮ ਜਿਲ੍ਹਾ ਵਿੱਚ 27 ਜੁਲਾਈ ਨੂੰ ਆਯੋਜਿਤ ਹੋਣ ਵਾਲੇ ਮਾਤਰ ਵਨ ਮੁਹਿੰਮ ਵਿੱਚ ਜਿਲ੍ਹਾ ਦੀ ਸਾਰੀ ਆਰਡਬਲਿਯੂਏ ਸਮੇਤ ਨੇੜੇ ਦੇ ਜਿਲ੍ਹਿਆਂ ਦੀ ਸਮਾਜਿਕ, ਧਾਰਮਿਕ, ਵਿਦਿਅਕ ਤੇ ਹੋਰ ਅਦਾਰਿਆਂ ਤੋਂ ਸਰਗਰਮ ਸਹਿਭਾਗਤਾ ਦੀ ਅਪੀਲ ਕੀਤੀ। ਇਸ ਵਿਸ਼ੇਸ਼ ਮੌਕੇ 'ਤੇ ਕੇਂਦਰੀ ਵਾਤਾਵਰਣ ਮੰਤਰੀ ਸ੍ਰੀ ਭੁਪੇਂਦਰ ਯਾਦਵ ਅਤੇ ਕੇਂਦਰੀ ਬਿਜਲੀ, ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਣਗੇ।

ਰਾਓ ਨਰਬੀਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਦੇ ਤਹਿਤ ਸੰਚਾਲਿਤ ਕੀਤਾ ਜਾਵੇਗਾ, ਜਿਸ ਵਿੱਚ ਤਿੰਨ ਲੇਅਰ ਵਾਲਾ ਹਰਿਤ ਵਨ ਖੇਤਰ ਵਿਕਸਿਤ ਕੀਤਾ ਜਾਵੇਗਾ। ਇਸ ਮੁਹਿੰਮ ਦੀ ਪ੍ਰੇਰਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਇੱਕ ਪੇੜ ਮਾਂ ਦੇ ਨਾਮ ਪਹਿਲ ਤੋਂ ਲਈ ਗਈ ਹੈ। ਇਸ ਲੜੀ ਵਿੱਚ 27 ਜੁਲਾਈ ਨੁੰ ਸ਼ਿਵ ਨਾਦਰ ਸਕੁਲ ਤੋਂ ਘਾਟਾ ਚੌਕ ਤੱਕ ਲਗਭਗ 20,000 ਪੌਧੇ ਲਗਾਏ ਜਾਣਗੇ, ਜਿਸ ਨਾਲ ਇਹ ਖੇਤਰ ਮਾਤਰ ਵਨ ਵਜੋ ਵਿਕਸਿਤ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਨਕਸ਼ੇ 'ਤੇ ਗੁਰੂਗ੍ਰਾਮ ਤੇਜੀ ਨਾਲ ਵੱਧਦਾ ਇੱਕ ਆਧੁਨਿਕਤਾ ਸ਼ਹਿਰ ਹੈ, ਜਿਸ ਵਿੱਚ ਵਿਕਾਸ ਨਾਲ ਜੁੜੀ ਵੱਖ-ਵੱਖ ਪਰਿਯੋਜਨਾਵਾਂ ਦੇ ਸਮਾਨ ਸਾਨੂੰ ਗ੍ਰੀਨ ਡਿਵੇਲਪਮੈਂਟ 'ਤੇ ਵੀ ਵਿਸ਼ੇਸ਼ ਧਿਆਨ ਦੇਣਾ ਹੋਵੇਗਾ।

ਭੂਜਲ ਪੱਧਰ ਵਾਧਾ ਵਿੱਚ ਮਹਤੱਵਪੂਰਣ ਭੂਮਿਕਾ ਨਿਭਾਏਗਾ ਮਾਤਰ ਵਨ ਮੁਹਿੰਮ, ਹਰਿਆਲੀ ਨੂੰ ਮਿਲੇਗਾ ਪ੍ਰੋਤਸਾਹਨ

ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸਾਡੀ ਸਭਿਅਤਾ, ਸਭਿਆਚਾਰ ਤੇ ਪ੍ਰਗਤੀ ਸੱਭ ਵਾਤਾਵਰਣ 'ਤੇ ਨਿਰਭਰ ਰਹਿੰਦੀ ਹੈ। ਜਲ੍ਹ ਭੰਡਾਰਣ ਵਿੱਚ ਪੇੜ-ਪੌਧਿਆ ਦੀ ਅਹਿਮ ਭੁਕਿਮਾ ਹੁੰਦੀ ਹੈ। ਪੇੜ-ਪੌਧਿਆਂ ਦੇ ਬਿਨ੍ਹਾ ਪਾਣੀ ਨੂੰ ਨਹੀਂ ਬਚਾਇਆ ਜਾ ਸਕਦਾ। ਮੌਜੂਦਾ ਸਮੇਂ ਵਿੱਚ ਵੱਧਦੇ ਸ਼ਹਿਰੀਕਰਣ ਦੇ ਚਲਦੇ ਜਲ੍ਹ ਦਾ ਭੰਡਾਰਨ ਕਰਨਾ ਜਰੂਰੀ ਹੋ ਗਿਆ ਹੈ।

ਸਾਰਿਆਂ ਨੂੰ ਇਸ ਦਿਸ਼ਾ ਵਿੱਚ ਅੱਗੇ ਆਉਣ ਹੋਵੇਗਾ। ਅਜਿਹਾ ਕਰਨ ਨਾਲ ਹੀ ਜਲ ਸੰਕਟ ਦਾ ਹੱਲ ਹੋ ਸਕਦਾ ਹੈ। ਅਜਿਹੇ ਵਿੱਚ ਇਹ ਮਾਤਰ ਵਨ ਮੁਹਿੰਮ ਭੂਜਲ ਪੱਧਰ ਵਾਧੇ ਵਿੱਚ ਮਹਤੱਵਪੂਰਣ ਭੂਮਿਕਾ ਤਾਂ ਨਿਾਏਗਾ ਹੀ, ਉੱਥੇ ਇਸ ਨਾਲ ਹਰਿਆਲੀ ਨੂੰ ਪ੍ਰੋਤਸਾਹਨ ਮਿਲੇਗਾ। ਉਨ੍ਹਾ ਨੇ ਆਮਜਨਤਾ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸੰਭਵ ਹੋਵੇ, ਲੋਕ ਪੌਧੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ।

 

Tags: Rao Narbir Singh , Haryana , Bharatiya Janata Party , BJP , BJP Haryana , Bhupender Yadav , Manohar Lal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD