Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਹੌਂਸਲਾ ਅਫਜ਼ਾਈ

ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਨੇ ਨੀਟ ਪ੍ਰੀਖਿਆ ‘ਚ ਸਫਲਤਾ ਤੋਂ ਬਾਅਦ ਜਤਿਨ ਨੂੰ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਲੈਪਟੋਪ ਅਤੇ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Jul 2025

Last updated on: Jul 22, 2025, 15:59 IST

ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਰੈਡ ਕਰਾਸ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਨੂੰ ਅੱਜ ਆਪਣੀ ਰਿਹਾਇਸ਼ ‘ਤੇ ਮਿਲ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜਤਿਨ ਨੂੰ ਇੱਕ ਲੈਪਟੋਪ ਭੇਂਟ ਕੀਤਾ ਗਿਆ।

ਉਨ੍ਹਾਂ ਜਤਿਨ ਦਾ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਦੀ ਪੰਜ ਸਾਲ ਦੀ ਪੜਾਈ ਤੇ ਹੋਸਟਲ ਦਾ ਸਾਰਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਜਤਿਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਪੜ੍ਹ ਲਿਖ ਕੇ ਕਿਸੇ ਵੱਡੇ ਮੁਕਾਮ ਤੇ ਪਹੁੰਚ ਗਏ ਤਾਂ ਤੁਸੀਂ ਵੀ ਇਸ ਤਰਾਂ ਇੱਕ ਜਰੂਰਤਮੰਦ ਬੱਚੇ ਦੀ ਪੜ੍ਹਾਈ ਲਈ ਮਦਦ ਕਰੋਗੇ।ਸਕੱਤਰ ਰੈਡ ਕਰਾਸ ਸੋਸਾਇਟੀ-ਕਮ-ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰਜ ‘ਤੇ ਇੱਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 10 ਜ਼ਰੂਰਤਮੰਦ ਅਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਦਿੱਤਾ ਜਾਵੇਗਾ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD