Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਾਨਸਾ 'ਚ ਬਣੇ 72 ਬਿਸਤਰਿਆਂ ਵਾਲੇ ਬਿਰਧ ਆਸ਼ਰਮ ਦਾ ਜਲਦ ਕੀਤਾ ਜਾਵੇਗਾ ਉਦਘਾਟਨ - ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 25 Jul 2025

Last updated on: Jul 25, 2025, 16:27 IST

ਮਾਨਸਾ ਦੇ ਰਮਦਿੱਤਾ ਕੈਂਚੀਆਂ ਵਿਖੇ ਬਣੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਬਿਰਧ ਆਸ਼ਰਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।

ਉਨ੍ਹਾਂ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਆ ਕੇ ਮਿਲ ਸਕਦੇ ਹਨ ਜਾਂ ਬਲਾਕ ਪੱਧਰ 'ਤੇ ਕੋਈ ਵੀ ਬਜ਼ੁਰਗ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਵੀ ਤਾਲਮੇਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਵਿੱਚ ਬਜੁਰਗਾਂ ਦੇ ਰਹਿਣ ਲਈ ਮੁਫ਼ਤ ਸਿਹਤ ਅਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆ। 

ਇਸ ਤੋਂ ਇਲਾਵਾਂ ਬਿਰਧ ਆਸ਼ਰਮ ਵਿੱਚ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਲੋੜਵੰਦ ਬਜ਼ੁਰਗ ਆ ਕੇ ਰਹਿ ਸਕਦੇ ਹਨ। ਇਸ ਮੌਕੇ ਡਾ. ਗੁਰਲੀਨ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD