Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਣਬੀਰ ਸਿੰਘ ਭੁੱਲਰ ਨੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਪੌਦੇ

ਹਰੇਕ ਮਨੁੱਖ ਨੂੰ ਇੱਕ ਰੁੱਖ ਲਗਾਉਣ ਦੀ ਕੀਤੀ ਅਪੀਲ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2025

Web Admin

Web Admin

5 Dariya News

ਫਿਰੋਜ਼ਪੁਰ , 25 Jul 2025

Last updated on: Jul 25, 2025, 16:56 IST

ਵਣ ਵਿਭਾਗ ਫਿਰੋਜ਼ਪੁਰ ਮੰਡਲ ਵੱਲੋਂ ਵਣ ਮਹਾਂਉਤਸਵ ਦਾ ਆਗਾਜ਼ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੌਦੇ ਲਗਾ ਕੇ ਕੀਤਾ ਗਿਆ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਪੌਦੇ ਲਗਾ ਕੇ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। 

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਾ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਵੱਲ ਲੋਕਾਂ ਦਾ ਧਿਆਨ ਕੇਂਦਰਤ ਕਰਨ ਦੇ ਉਦੇਸ਼ ਨਾਲ  ਅੱਜ ਹਰ ਮਨੁੱਖ ਲਗਾਵੇ ਇੱਕ ਰੁੱਖ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਵਾਤਾਵਰਣ ਬਚਾਉਣ ਵੱਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਘਰ ਅਤੇ ਸਮਾਜ ਵਿੱਚ ਹਰੇ ਭਰੇ ਇਲਾਕੇ ਬਣਾਉਣ ਲਈ ਅੱਗੇ ਆਉਣ। ਇਸ ਪੌਦਾ ਰੋਪਣ ਮੁਹਿੰਮ ਵਿੱਚ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਰਹੇ। 

ਇਸ ਮੌਕੇ ਡੀ.ਐਫ.ਓ. ਫ਼ਿਰੋਜ਼ਪੁਰ ਸਤਿੰਦਰ ਸਿੰਘ, ਗੁਰਜੀਤ ਸਿੰਘ ਬਰਾੜ ਰੇਂਜ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਰਾਜ ਬਹਾਦਰ ਸਿੰਘ, ਗੁਰਜੀਤ ਸਿੰਘ ਚੀਮਾ ,ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਸੁਖਦੇਵ ਸਿੰਘ ਸਰਪੰਚ, ਦਵਿੰਦਰ ਸਿੰਘ ਟੋਨਾ, ਸੁਰਜੀਤ ਸਿੰਘ, ਇੰਦਰਪਾਲ ਸਿੰਘ ਐਨ.ਸੀ.ਸੀ. ਅਫ਼ਸਰ, ਗੁਰਪ੍ਰੀਤ ਸਿੰਘ ਧਾਲੀਵਾਲ ਬਲਾਕ ਅਫ਼ਸਰ, ਸਤਪਾਲ ਸਿੰਘ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ, ਗੁਰਿੰਦਰ ਕੌਰ, ਰੀਚਾ, ਗੁਰਬਚਨ ਸਿੰਘ, ਰਮੇਸ਼ ਕੁਮਾਰ, ਦਵਿੰਦਰ ਸਿੰਘ, ਰਜੀਵ ਹਾਂਡਾ, ਲਖਵਿੰਦਰ ਸਿੰਘ, ਨੀਤੀਮਾ ਸ਼ਰਮਾ, ਸੁਖਦੀਪ ਕੌਰ ਅਤੇ ਜਸਬੀਰ ਕੌਰ ਆਦਿ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD