Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕੌੜਿਆਂ ਵਾਲੀ ਵਿਖੇ 7 ਲੱਖ ਦੀ ਲਾਗਤ ਨਾਲ ਬਣੀ ਇੰਟਲੋਕਿੰਗ ਗਲੀ ਦਾ ਕੀਤਾ ਉਦਘਾਟਨ

ਕਿਹਾ, ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 25 Jul 2025

Last updated on: Jul 25, 2025, 17:05 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਪਿੰਡਾਂ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਕੌੜਿਆਂਵਾਲੀ ਵਿਖੇ 7 ਲੱਖ ਦੀ ਲਾਗਤ ਨਾਲ ਬਣੀ ਇੰਟਰਲਾਕਿੰਗ ਗਲੀ ਦਾ ਉਦਘਾਟਨ ਕਰਨ ਮੌਕੇ ਕੀਤਾ!

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾ ਕਿਹਾ ਕਿ ਪਿੰਡਾਂ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਤੋਂ ਇਲਾਵਾ ਸੀਵਰੇਜ, ਪੱਕੀਆਂ ਸੜਕਾ, ਪੱਕੇ ਖਾਲ, ਸਾਫ ਪਾਣੀ, ਪੱਕੇ ਛੱਪੜ ਤੇ ਛੱਪੜਾਂ ਦੀ ਸਾਫ ਸਫਾਈ, ਆਧੁਨਿਕ ਖੇਡ ਸਟੇਡੀਅਮ ਤੇ ਵਾਲੀਬਾਲ ਗਰਾਊਂਡ ਬਣਵਾਏ ਜਾ ਰਹੇ ਹਨ!

ਉਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੇ ਸਾਰੇ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਤੇ ਬਿਨਾਂ ਕਿਸੇ ਭੇਦਭਾਵ ਤੋਂ  ਕੀਤੇ ਜਾਣ! ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਵਾਸੀ ਪਿੰਡ ਵਿਸ਼ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਰਵਾਉਣ ਲਈ ਉਹਨਾਂ ਨਾਲ ਬੇਝਿਜਕ ਹੋ ਕੇ ਗੱਲ ਕਰਨ ਤਾਂ ਪਿੰਡਾਂ ਵਿੱਚ ਜੋ ਹੋਰ ਵਿਕਾਸ ਕਾਰਜ ਕੀਤੇ ਜਾਣ!

ਇਸ ਮੌਕੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਸਰਪੰਚ ਕੌੜਿਆਂ ਵਾਲੀ, ਰਜਿੰਦਰ ਕੁਮਾਰ ਲਖਬੀਰ ਸਿੰਘ ਸਰਪੰਚ ਅਭੁੰਨ ਅਤੇ ਜੈਮਲ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD