Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬੱਦੋਵਾਲ ਦੇ ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਕੀਤਾ ਉਦਘਾਟਨ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 25 Jul 2025

Last updated on: Jul 26, 2025, 15:41 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬੱਦੋਵਾਲ ਦੇ  ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਉਦਘਾਟਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜ ਕਰਨ ਲਈ ਵਚਨਬੱਧ ਹੈ  ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ  ਵਿਕਾਸ ਕਾਰਜਾਂ ਪੱਖੋਂ ਪਹਿਲੇ ਨੰਬਰ ਤੇ ਬਣਾਇਆ ਜਾਵੇਗਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ਲੋਕਾਂ ਜੋ ਸੁਖ ਸਹੂਲਤਾਂ ਮਿਲ ਰਹੀਆਂ ਹਨ, ਇਹ ਸਹੂਲਤਾਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਦੇ ਸ਼ਾਸਨਕਾਲ ਦੋਰਾਨ ਲੋਕਾਂ ਨੂੰ ਨਹੀਂ ਸਨ ਮਿਲੀਆਂ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।

ਇਸ ਮੌਕੇ ਪੀ ਏ ਨਵ ਭਿੰਡਰ, ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਬਲਜੀਤ ਸਿੰਘ ਜੋਨੀ ਘੁਮਾਣ, ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਸਿੰਘ ਰਾਣਾ ਘੁਮਾਣ,ਸਰਪੰਚ ਸੁੱਖਵੰਤ ਕੌਰ,ਸੰਦੀਪ ਸਿੰਘ ਨੰਬਰਦਾਰ,ਤੀਰਥ ਸਿੰਘ ਪੰਚ,ਬਲਵਿੰਦਰ ਸਿੰਘ ਨੰਬਰਦਾਰ,ਗੁਰਦਾਸ ਸਿੰਘ,ਮੁਖਤਿਆਰ ਸਿੰਘ,ਅਮਨਦੀਪ ਸਿੰਘ ਲੱਕੀ,ਦਲਬੀਰ ਸਿੰਘ ਪ੍ਰਧਾਨ, ਹਿਰਦੇਪਾਲ ਸਿੰਘ ਬਲਾਕ ਪ੍ਰਧਾਨ,ਸਰਬਜੀਤ ਸਿੰਘ,ਹਰਜੀਤ ਸਿੰਘ ਸਾਬਕਾ ਸਰਪੰਚ ,ਜਸਵੰਤ ਸਿੰਘ ,ਹਰਜੀਤ ਸਿੰਘ ਜੀਤਾ, ਹਰਪਾਲ ਸਿੰਘ,ਆਜੀਤ ਸਿੰਘ ਪੰਚ,ਰਜਵੰਤ ਕੌਰ ਪੰਚ,ਅਮਰਜੀਤ ਸਿੰਘ,ਪ੍ਹਕਾਸ ਸਿੰਘ,ਜਸਕਰਨ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD