Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪ੍ਰੀਖਿਆ ਸ਼ੁਰੂ ਹੁੰਦੇ ਹੀ ਨਿਰੀਖਣ ਲਈ ਪ੍ਰੀਖਿਆ ਕੇਂਦਰ ਪਹੁੰਚੇ ਐਸਐਸਸੀ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ

ਪ੍ਰੀਖਿਆ ਕੇਂਦਰ ਦੀ ਵਿਵਸਥਾਵਾਂ ਨੂੰ ਲੈ ਕੇ ਜਤਾਈ ਸੰਤੁਸ਼ਟੀ

Himmat Singh, Haryana Admin, Haryana Staff Selection Commission

Web Admin

Web Admin

5 Dariya News

ਰੋਹਤਕ , 27 Jul 2025

Last updated on: Jul 28, 2025, 13:13 IST

ਆਮ ਯੋਗਤਾ ਪ੍ਰੀਖਿਆ (ਸੀਈਟੀ) ਦੇ ਦੂਜੇ ਦਿਨ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਅੱਜ ਸਵੇਰੇ ਪ੍ਰੀਖਿਆ ਸ਼ੁਰੂ ਹੁੰਦੇ ਹੀ ਰੋਹਤਕ ਸਿਥਤ ਗੌੜ ਬ੍ਰਾਹਮਣ ਸੈਂਟਰਲ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਪਹੁੰਚ ਕੇ ਪ੍ਰੀਖਿਆ ਕੇਂਦਰ ਦੀ ਵਿਵਸਥਾਵਾਂ ਦਾ ਜਾਇਜਾ ਲਿਆ। ਪ੍ਰੀਖਿਆ ਕੇਂਦਰ ਦੇ ਨਿਰੀਖਣ ਦੌਰਾਨ ਰੋਹਤਕ ਦੇ ਡਿਪਟੀ ਕਮਿਸ਼ਨਰ ਧਰਮੇਂਦਰ ਸਿੰਘ ਵੀ ਉਨ੍ਹਾਂ ਦੇ ਨਾਲ ਰਹੇ।

ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਤੇ ਡਿਪਟੀ ਕਮਿਸ਼ਨਰ ਧਰਮੇਂਦਰ ਸਿੰਘ ਨੇ ਪ੍ਰੀਖਿਆ ਕੇਂਦਰ ਵਿੱਚ ਉਮੀਦਵਾਰਾਂ ਤੇ ਡਿਊਟੀ ਦੇਣ ਵਾਲੇ ਸਟਾਫ ਨਾਲ ਵੀ ਗਲਬਾਤ ਕੀਤੀ। ਪ੍ਰੀਖਿਆ ਕੇਂਦਰ ਦੀ ਵਿਵਸਥਾਵਾਂ ਨੂੰ ਲੈ ਕੇ ਦੋਵਾਂ ਅਧਿਕਾਰੀਆਂ ਨੇ ਸੰਤੁਸ਼ਟੀ ਜਤਾਈ। ਇਸ ਦੇ ਬਾਅਦ ਚੇਅਰਮੈਨ ਆਮ ਬੱਸ ਅੱਡੇ ਰੋਹਤਕ ਵੀ ਪਹੁੰਚੇ। ਇੱਥੇ ਉਨ੍ਹਾਂ ਨੇ ਟ੍ਰਾਂਸਪੋਰਟ ਵਿਵਸਥਾ ਦਾ ਵੀ ਜਾਇਜਾ ਲਿਆ। ਪ੍ਰੀਖਿਆ ਦੇਣ ਆਏ ਉਮੀਦਵਾਰਾਂ ਨਾਲ ਗਲਬਾਤ ਵੀ ਕੀਤੀ। ਉਨ੍ਹਂ ਨੇ ਖੁਦ ਉਮੀਦਵਾਰ ਬਣ ਕੇ ਸੇਵਾ ਡਾਇਲ 112 'ਤੇ ਫੋਨ ਕੀਤਾ। 

ਦੂਜੇ ਪਾਸੇ ਉਨ੍ਹਾਂ ਨੇ ਸਕਾਰਾਤਮਕ ਜਵਾਬ ਮਿਲਿਆ ਤਾਂ ਉਹ ਇਸ ਸਹੂਲਤ ਨੂੰ ਲੈ ਕੇ ਵੀ ਸੰਤੁਸ਼ਟੀ ਹੋ ਗਏ ਅਤੇ ਮੌਕੇ 'ਤੇ ਮੌਜੂਦ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਸ ਤਰ੍ਹਾ ਦੀ ਸੇਵਾਵਾਂ ਦੀ ਵਰਤੋ ਕਰਨ। ਇਸ ਤੋਂ ਇਲਾਵਾ ਉਨ੍ਹਂਾਂ ਨੇ ਰੋਹਤਕ ਦੇ ਹੀ ਰਾਜੀਵ ਗਾਂਧੀ ਖੇਡ ਸਟੇਡੀਅਮ ਵਿੱਚ ਜਾ ਕੇ ਸ਼ਟਲ ਬੱਸ ਸੇਵਾ ਦਾ ਵੀ ਨਿਰੀਖਣ ਕੀਤਾ। ਇੱਥੋਂ ਉਮੀਦਵਾਰਾਂ ਨੂੰ ਸ਼ਟਲ ਬੱਸ ਸੇਵਾ ਰਾਹੀਂ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਲਗਭਗ 100 ਬੱਸਾਂ ਸ਼ਟਲ ਸੇਵਾ ਲਈ ਸੰਚਾਲਿਤ ਕੀਤੀਆਂ ਗਈਆਂ ਹਨ। ਪੂਬੇ ਜਿਲ੍ਹਾ ਨੂੰ 13 ਰੂਟਾਂ ਵਿੱਚ ਵੰਡਿਆ ਗਿਆ ਹੈ, ਜਿੱਥੇ ਸ਼ਟਲ ਸੇਵਾਵਾਂ ਸੰਚਾਲਿਤ ਹੋ ਰਹੀਆਂ ਹਨ। ਇਸੀ ਦੌਰਾਨ ਜੀਐਮ ਰੋਡਵੇਜ਼ ਵਿਪਿਨ ਕੁਮਾਰ ਮੌਜੂਦ ਸਨ।

 

Tags: Himmat Singh , Haryana Admin , Haryana Staff Selection Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD