Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ - ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪਿੰਡ ਬਰੜਵਾਲ ਵਿਖੇ ਫ਼ਲਦਾਰ ਬੂਟੇ ਲਗਾਏ ਅਤੇ ਸਨਾਤਨ ਧਰਮਸ਼ਾਲਾ ਵਿੱਚ ਖ਼ੂਨਦਾਨ ਕੈਂਪ ਵਿੱਚ ਸ਼ਿਰਕਤ

AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2025

Web Admin

Web Admin

5 Dariya News

ਧੂਰੀ , 27 Jul 2025

Last updated on: Jul 28, 2025, 16:41 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸੰਭਾਲਣ ਤਾਂ ਜੋ ਪੰਜਾਬ ਹਰਾ ਭਰਾ ਅਤੇ ਰੰਗਲਾ ਬਣਾਇਆ ਜਾ ਸਕੇ। ਅੱਜ ਪਿੰਡ ਬਰੜਵਾਲ ਸਥਿਤ ਡੇਰਾ ਸਾਹਿਬ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫ਼ਲਦਾਰ ਬੂਟੇ ਲਗਾਉਣ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। 

ਇਸ ਤੋਂ ਇਲਾਵਾ ਅੱਜ ਲਗਾਏ ਹੋਏ ਬੂਟਿਆਂ ਨੂੰ ਬਚਾਉਣ ਦੀ ਵੀ ਲੋੜ੍ਹ ਹੈ। ਇਸ ਉਪਰੰਤ ਉਹਨਾਂ ਨੇ ਸਨਾਤਨ ਧਰਮਸ਼ਾਲਾ ਵਿਖੇ ਪਰਿਵਰਤਨ ਅਤੇ ਸਟੈਪ ਇਨ ਸੋਸਾਇਟੀ ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਅੱਜ ਮਨੁੱਖਤਾ ਦੀ ਸਭ ਤੋਂ ਵੱਡੀ ਲੋੜ ਖੂਨਦਾਨ ਹੈ। 

ਇਕ ਵਾਰ ਖ਼ੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਹੀ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਬਹੁਤ ਹੀ ਬੇਹਤਰ ਨਤੀਜੇ ਸਾਹਮਣੇ ਆ ਰਹੇ ਹਨ। 

ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਅਨਿੱਲ ਮਿੱਤਲ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਗੋਬਿੰਦ ਲੋਹਟ ਅਤੇ ਦੋਵਾਂ ਸੁਸਾਇਟੀਆਂ ਦੇ ਅਹੁਦੇਦਾਰ ਮੌਜੂਦ ਸਨ।

 

Tags: AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD