Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਹਰਿਆਣਾ ਸਰਕਾਰ ਨੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਕੀਤੇ ਜਾਰੀ

Transfers, Haryana Transfers, Haryana Admin

Web Admin

Web Admin

5 Dariya News

ਚੰਡੀਗੜ੍ਹ , 28 Jul 2025

Last updated on: Jul 29, 2025, 12:21 IST

ਹਰਿਆਣਾ ਸਰਕਾਰ ਨੇ ਚਾਰ ਐਚਸੀਐਸ ( ਹਰਿਆਣਾ ਸਿਵਿਲ ਸੇਵਾ ) ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਅਨੁਸਾਰ, ਸਤੀਂਦਰ ਸਿਵਾਚ, ਜ਼ਿਲ੍ਹਾ ਨਗਰ ਕਮੀਸ਼ਨਰ, ਕੁਰੂਕਸ਼ੇਤਰ, ਨੂੰ ਹੁਣ ਸਭ-ਡਿਵਿਜ਼ਨਲ ਅਧਿਕਾਰੀ (ਨਾਗਰਿਕ) ਬਰਾੜਾ ਨਿਯੁਕਤ ਕੀਤਾ ਗਿਆ ਹੈ। ਭਾਰਤ ਭੂਸ਼ਣ, ਮੁੱਖ ਕਾਰਜਕਾਰੀ ਅਧਿਕਾਰੀ, ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀ ਨੂੰ ਗ੍ਰਹਿ ਵਿਭਾਗ ਵਿੱਚ ਉਪ ਸਕੱਤਰ ਦਾ ਕਾਰਜਭਾਰ ਵਧੀਕ ਤੌਰ 'ਤੇ ਸੌਪਿਆ ਗਿਆ ਹੈ।

ਅਮਨ ਕੁਮਾਰ, ਸਭ-ਡਿਵਿਜ਼ਨਲ ਅਧਿਕਾਰੀ (ਨਾਗਰਿਕ) ਬਰਾੜਾ, ਨੂੰ ਹੁਣ ਜ਼ਿਲ੍ਹਾ ਨਗਰ ਕਮੀਸ਼ਨਰ, ਕੁਰੂਕਸ਼ੇਤਰ ਨਿਯੁਕਤ ਕੀਤਾ ਗਿਆ ਹੈ। ਹਰਪ੍ਰੀਤ ਕੌਰ, ਸੰਯੁਕਤ ਨਿਦੇਸ਼ਕ (ਪ੍ਰਸ਼ਾਸਣ) ਅਤੇ ਉਪ ਸਕੱਤਰ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਨੂੰ ਹੁਣ ਸੰਯੁਕਤ ਨਿਦੇਸ਼ਕ, ਮਾਡਲ ਸਭਿਆਚਾਰ ਸਕੂਲਸ ਨਿਯੁਕਤ ਕੀਤਾ ਗਿਆ ਹੈ।  ਇਹ ਅਹੁਦਾ ਮੌਜ਼ੂਦਾ ਵਿੱਚ ਖਾਲੀ ਚੱਲ ਰਿਹਾ ਸੀ।

 

Tags: Transfers , Haryana Transfers , Haryana Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD