Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂਗ੍ਰਾਮ ਦੀ ਸਫਾਈ ਵਿਵਸਥਾ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ- ਵਿਪੁਲ ਗੋਇਲ

ਸਫਾਈ ਵਿਵਸਥਾ ਵਿੱਚ ਵਾਰਡ ਪੱਧਰ 'ਤੇ ਚਲਾਇਆ ਜਾਵੇ ਅਭਿਆਨ, ਵਿਜੇਤਾ ਵਾਰਡ ਨੂੰ ਮੁੱਖ ਮੰਤਰੀ ਦੇ ਹੱਥਾਂ ਮਿਲੇਗਾ ਸਨਮਾਨ

Vipul Goel, Haryana, Bharatiya Janata Party, BJP, BJP Haryana, Gurugram

Web Admin

Web Admin

5 Dariya News

ਗੁਰੂਗ੍ਰਾਮ , 28 Jul 2025

Last updated on: Jul 29, 2025, 12:25 IST

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਗੁਰੂਗ੍ਰਾਮ ਦੀ ਸਫਾਈ ਵਿਵਸਥਾ ਨੂੰ ਨਿਰਧਾਰਿਤ ਟੀਚਿਆਂ ਅਨੁਸਾਰ ਪੂਰਾ ਕਰਾਉਣਾ ਰਾਜ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਾਧਮਿਕਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਮੁਹਿੰਮ ਵੱਜੋਂ ਲੈਂਦੇ ਹੋਏ ਆਪਣੀ ਜਿੰਮੇਦਾਰੀਆਂ ਦਾ ਸੌ ਫੀਸਦੀ ਪੂਰਾ ਕਰਨ ਅਤੇ ਗੁਰੂਗ੍ਰਾਮ ਨੂੰ ਇੱਕ ਸੋਹਣਾ ਅਤੇ ਸਾਫ ਸੁਥਰਾ ਸ਼ਹਿਰ ਬਨਾਉਣ ਵਿੱਚ ਸਰਗਰਮੀ ਯੋਗਦਾਨ ਦੇਣ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਸੋਮਵਾਰ ਨੂੰ ਗੁਰੂਗ੍ਰਾਮ ਸਥਿਤ ਬੱਧਵਾੜੀ ਪਲਾਂਟ ਦਾ ਨਿਰੀਖਣ ਕਰਨ ਤੋਂ ਬਾਅਦ ਪੀਡਬਲੂਡੀ ਰੇਸਟ ਹਾਉਸ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਲੈਅ ਕੇ ਹੁਣ ਤੱਕ ਕੀਤੇ ਗਏ ਕੰਮਾਂ ਦੀ ਵਿਸਥਾਰ ਰਿਪੋਰਟ ਲਈ। ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਇੱਕ ਗਲੋਬਲ ਸਿਟੀ ਹੈ ਅਤੇ ਇੱਥੇ ਕੀਤੇ ਜਾਣ ਵਾਲੇ ਯਤਨਾਂ ਦਾ ਸੰਦੇਸ਼ ਕੌਮਾਂਤਰੀ ਪੱਧਰ ਤੱਕ ਜਾਂਦਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗ੍ਰਰੂਗ੍ਰਾਮ ਦੀ ਸਫਾਈ ਵਿਵਸਥਾ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਆਪ ਲਗਾਤਾਰ ਨਿਗਰਾਨੀ ਰੱਖ ਰਹੇ ਹਨ। ਅਜਿਹੇ ਵਿੱਚ ਜਰੂਰੀ ਹੈ ਕਿ ਅਧਿਕਾਰੀ ਪਹਿਲਾਂ ਤੋਂ ਵੀ ਵੱਧ ਸਮਰਪਣ ਅਤੇ ਗਤੀ ਦੇ ਨਾਲ ਕੰਮ ਕਰਦੇ ਹੋਏ ਜਨਤਾ ਦੀ ਉਮੀਦਾਂ 'ਤੇ ਖਰਾ ਉਤਰੇ।ਸ੍ਰੀ ਵਿਪੁਲ ਗੋਇਲ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਫਾਈ ਵਿਵਸਥਾ ਨੂੰ ਵਾਰਡ ਪੱਧਰ 'ਤੇ  ਲਾਗੂ ਕਰਨ। 

ਪਹਿਲਾਂ ਤੋਂ ਤੈਅ ਪ੍ਰਕਿਰਿਆ ਵਿੱਚ ਬਦਲਾਓ ਕਰਦੇ ਹੋਏ ਹਰੇਕ ਵਾਰਡ ਨੂੰ ਸੁਤੰਤਰ ਇਕਾਈ ਮੰਨ ਦੇ ਕੰਮ ਕੀਤਾ ਜਾਵੇ, ਜਿਸ ਵਿੱਚ ਕਿਸੇ ਪ੍ਰਕਾਰ ਦੇ ਸਰੋਤਾਂ ਦੀ ਕਮੀ ਨਹੀਂ ਹੋਣੀ ਚਾਹੀਦੀ। ਹਰੇਕ ਵਾਰਡ ਵਿੱਚ ਇੱਕ ਜੇਸੀਬੀ ਮਸ਼ੀਨ, ਤਿੰਨ ਟ੍ਰੈਕਟਰ ਅਤੇ ਚਾਰ ਤੋਂ ਪੰਜ ਕਰਮਚਾਰੀਆਂ ਦੀ ਟੀਮ ਨੂੰ ਸਬੰਧਿਤ ਵਾਰਡ ਪਾਰਸ਼ਦ ਨਾਲ ਅਟੈਚ ਕੀਤਾ ਜਾਵੇ। ਹਰ ਵਾਰਡ ਵਿੱਚ ਇੱਕ ਮਹੀਨੇ ਤੱਕ ਸਘਨ ਸਫਾਈ ਅਭਿਆਨ ਚਲਾਇਆ ਜਾਵੇ। 

ਉਨ੍ਹਾਂ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਸਭ ਤੋਂ ਵੱਧਿਆ ਕੰਮ ਕਰਨ ਵਾਲੇ ਵਾਰਡ ਨੂੰ ਮੁੱਖ ਮੰਤਰੀ ਦੇ ਹੱਥਾਂ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਸ਼ਹਿਰੀ ਸਥਾਨਕ ਸਰਕਾਰ ਮੰਤਰੀ ਨੇ ਨਿਰਦੇਸ਼ ਦਿੱਤ ਕਿ ਗੁਰੂਗ੍ਰਾਮ ਦੇ ਅੰਦਰੂਨੀ ਇਲਾਕਿਆਂ ਵਿੱਚ ਜਲਭਰਾਵ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ 20 ਸਾਲ ਪੁਰਾਣੀ ਸੀਵਰ ਲਾਇਨਾਂ ਦਾ ਸਰਵੇ ਕਰਾਇਆ ਜਾਵੇ। ਸਰਵੇਖਣ ਦੇ ਅਧਾਰ 'ਤੇ ਇਹ ਤੈਅ ਕੀਤਾ ਜਾਵੇਗਾ ਕਿ ਨਵੀ ਸੀਵਰ ਲਾਇਨ ਦੀ ਲੋੜ ਹੈ। ਇਸ ਕੰਮ ਲਈ ਇੱਕ ਮਹੀਨੇ ਦਾ ਸਮਾਂ ਤੈਅ ਕੀਤਾ ਹੈ।

ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਸਥਿਤ ਕਚਰਾ ਸੰਗ੍ਰਹਿਣ ਦੇ ਸੇਕੰਡਰੀ ਪਵਾਇੰਟ ਨੂੰ ਯਕੀਨੀ ਉੱਚਾਈ ਤੱਕ ਢਕਿਆ ਜਾਵੇ, ਜਿਸ ਨਾਲ ਬਾਹਰ ਤੋਂ ਸਿਰਫ਼ ਵਾਹਨਾਂ ਦੀ ਆਵਾਜਾਹੀ ਵੀ ਵਿਖਾਈ ਦੇਵੇ। ਮੰਤਰੀ ਨੇ ਮੀਟਿੰਗ ਵਿੱਚ ਇਹ ਵੀ ਨਿਰਦੇਸ਼ ਦਿੱਤੇ ਕਿ ਮੌਨਸੂਨ ਕਾਰਨ ਸ਼ਹਿਰ ਦੀ ਸੜਕਾਂ 'ਤੇ ਬਣੇ ਗੱਡਿਆਂ ਨੂੰ ਭਰਿਆਂ ਜਾਵੇ। ਇਸ ਦੌਰਾਨ ਮੀਟਿੰਗ ਵਿੱਚ ਗੁਰੂਗ੍ਰਾਮ ਦੇ ਡੀਸੀ ਅਜੈ ਕੁਮਾਰ, ਗੁਰੂਗ੍ਰਾਮ ਨਗਰ ਨਿਗਮ ਕਮੀਸ਼ਨਰ ਪ੍ਰਦੀਪ ਦਹਿਯਾ, ਫਰੀਦਾਬਾਦ ਨਗਰ ਨਿਗਮ ਕਮੀਸ਼ਨਰ ਧੀਰੇਂਦਰ ਖੜਗਟਾ ਸਮੇਤ ਨਗਰ ਨਿਗਮ ਅਤੇ ਜੀਐਸਡੀਏ ਦੇ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

 

Tags: Vipul Goel , Haryana , Bharatiya Janata Party , BJP , BJP Haryana , Gurugram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD