ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ: “ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @RajBhavanHP”