Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਪ੍ਰੀਤੀ ਯਾਦਵ ਵੱਲੋਂ ਪਿੰਡ ਸੈਦਖੇੜੀ ਦਾ ਦੌਰਾ

ਡੀ.ਸੀ ਨੇ ਪਿੰਡ ਸੈਦਖੇੜੀ ਵਿਖੇ ਸਕੂਲ, ਮਨਰੇਗਾ ਤੇ ਕੂੜਾ ਪ੍ਰਬੰਧਨ ਦਾ ਲਿਆ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 28 Jul 2025

Last updated on: Jul 29, 2025, 16:13 IST

 

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸੈਦਖੇੜੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਸਰਕਾਰੀ ਹਾਈ ਸਕੂਲ ਸਮੇਤ ਮਨਰੇਗਾ ਤੇ ਕੂੜਾ ਪ੍ਰਬੰਧਨ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਸ੍ਰੀ ਅਵਿਕੇਸ਼ ਗੁਪਤਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਵੀ ਮੌਜੂਦ ਸਨ। 

ਡਾ. ਪ੍ਰੀਤੀ ਯਾਦਵ ਨੇ ਸਕੂਲ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪੜ੍ਹਾਈ, ਲਾਇਬ੍ਰੇਰੀ, ਖੇਡਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। 

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ 'ਚ ਕੀਤੀ ਸਖ਼ਤ ਮਿਹਨਤ ਦਾ ਨਤੀਜਾ ਜ਼ਰੂਰ ਮਿਲਦਾ ਹੈ। 

ਇਸ ਤੋਂ ਇਲਾਵਾ ਉਹਨਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨੈਤਿਕ ਗੁਣਾਂ ਅਤੇ ਕਿੱਤਾ ਮੁਖੀ ਅਗਵਾਈ ਦੇਣ ਲਈ ਵੀ ਉਤਸ਼ਾਹਿਤ ਕੀਤਾ। ਡਾ. ਯਾਦਵ ਨੇ ਸਕੂਲ ਪ੍ਰਬੰਧ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਨੇ ਹੈੱਡ ਮਾਸਟਰ ਹਰਪ੍ਰੀਤ ਸਿੰਘ ਅਤੇ ਅਧਿਆਪਕਾਂ ਦੀ ਟੀਮ ਦੀ ਪ੍ਰਸ਼ੰਸਾ ਕੀਤੀ। 

ਉਨ੍ਹਾਂ ਨੇ ਕਿਹਾ ਕਿ ਸਕੂਲ ਵਿਚ ਸਫਾਈ, ਵਿਦਿਅਰਥੀਆਂ ਦੀ ਪਾਠਕ੍ਰਮ ਗਤੀਵਿਧੀਆਂ ਅਤੇ ਸਰਕਾਰੀ ਸਕੀਮਾਂ ਦੀ ਲਾਗੂ ਰਣਨੀਤੀ ਦਰਸਾਉਂਦੀ ਹੈ ਕਿ ਸਕੂਲ ਦੀ ਟੀਮ ਮਿਲ ਕੇ ਚੰਗੇ ਪੱਧਰ 'ਤੇ ਮਿਹਨਤ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦੀ ਭੂਮਿਕਾ ਮਹੱਤਵਪੂਰਨ ਹੈ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD