Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਅਣਥਕ ਯਤਨਾਂ ਨਾਲ ਹਰਿਆਣਾ ਦੇ ਪੈਰਾ ਖਿਡਾਰੀਆਂ ਨੂੰ ਮਿਲਿਆ 31.72 ਕਰੋੜ ਰੁਪਏ ਦਾ ਨਕਦ ਇਨਾਮ

Arti Singh Rao, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 29 Jul 2025

Last updated on: Jul 30, 2025, 10:42 IST

ਹਰਿਆਣਾ ਦੀ ਸਿਹਤ ਮੰਤਰੀ ਅਤੇ ਪੈਰਾ ਸਪੋਰਟਸ ਐਸੋਸਇਏਸ਼ਨ ਦੀ ਚੇਅਰਮੈਨ ਆਰਤੀ ਸਿੰਘ ਰਾਓ ਦੇ ਅਣਥਕ ਯਤਨਾਂ ਨਾਲ ਸੂਬਾ ਸਰਕਾਰ ਨੇ ਚੌਥੇ ਪੈਰਾ ਏਸ਼ਿਅਨ ਗੇਮਸ 2022 ਵਿੱਚ ਭਾਗ ਲੈਣ ਵਾਲੇ ਸੂਬੇ ਦੇ 17 ਖਿਡਾਰੀਆਂ ਨੂੰ ਕੁੱਲ੍ਹ 31.72 ਕਰੋੜ ਰੁਪਏ ਦਾ ਨਕਦ ਇਨਾਮ ਮੰਜ਼ੂਰ ਕੀਤੇ ਗਏ ਹਨ।ਗੋਲਡ ਮੈਡਲ ਵਿਜੇਤਾ ਪ੍ਰਣਵ ਸੂਰਮਾ, ਰਮਨ ਸ਼ਰਮਾ, ਸੁਮਿਤ ( ਐਥਲੇਟਿਕਸ) ਅਤੇ ਤਰੂਣ ਢਿੱਲੋ (ਪੈਰਾ ਬੈਡਮਿੰਟਨ) ਨੂੰ 3-3 ਕਰੋੜ ਰੁਪਏ ਦਿੱਤੇ ਗਏ ਹਨ। ਨਿਤੇਸ਼ ਕੁਮਾਰ ਨੂੰ ਪੈਰਾ ਬੈਡਮਿੰਟਨ ਵਿੱਚ ਗੋਲਡ ਅਤੇ ਰਜਤ ਮੈਡਲ ਜਿੱਤਣ ਵਾਲਿਆਂ ਨੂੰ 4.5 ਕਰੋੜ ਰੁਪਏ ਮਿਲੇ ਹਨ। 

ਇਸੇ ਤਰ੍ਹਾਂ ਸਰਿਤਾ ਅਢਾਣਾ, ਪੂਜਾ, ਯੋਗੇਸ਼ ਕਥੁਨਿਆ ਸਮੇਤ ਕਈ ਹੋਰ ਖਿਡਾਰੀਆਂ ਨੂੰ ਰਜਤ ਤਮਗੇ ਜਿੱਤਣ 'ਤੇ 1.5-1.5 ਕਰੋੜ ਰੁਪਏ ਦਿੱਤੇ ਗਏ। ਜਦੋਂ ਕਿ ਅੰਜੂ ਬਾਲਾ ( ਪੈਰਾ ਲਾਨ ਬਾਲ), ਜਸਬੀਰ ( ਐਥਲਿਟਕਸ) ਅਤੇ ਜੈਦੀਪ ( ਕੈਨੋਇੰਗ) ਨੂੰ ਭਾਗੀਦਾਰੀ ਲਈ 7.5-7.5 ਲੱਖ ਰੁਪਏ ਦਿੱਤੇ ਗਏ ਹਨ।ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸਾਡੇ ਪੈਰਾ ਖਿਡਾਰੀਆਂ ਨੇ ਮੈਡਲ ਜਿੱਤ ਕੇ ਹਰਿਆਣਾ ਅਤੇ ਪੂਰੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਨੂੰ ਸਮੇ ਸਿਰ ਸਨਮਾਨਿਤ ਅਤੇ ਇਨਾਮ ਦੇਣਾ ਸਾਡੀ ਜਿੰਮੇਦਾਰੀ ਹੈ। ਮੈਂ ਮੁੱਖ ਮੰਤਰੀ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਖਿਡਾਰੀਆਂ ਨੂੰ ਇਨਾਮ ਦੇਣ ਦਾ ਕੰਮ ਕੀਤਾ ਹੈ। 

ਹਰਿਆਣਾ ਸਰਕਾਰ ਹਰ ਉਸ ਖਿਡਾਰੀ ਨਾਲ ਹੈ ਜੋ ਮੁਸ਼ਕਲਾਂ ਨੂੰ ਪਾਰ ਕਰ ਕੇ ਦੇਸ਼ ਦਾ ਮਾਣ ਵਧਾਉਂਦਾ ਹੈ।ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪੈਰਾ ਖੇਡਾਂ ਨੂੰ ਵਾਧਾ ਦੇਣ ਲਈ ਪ੍ਰਤੀਬੱਧ ਹੈ। ਇਸੇ ਨੀਤੀ ਨਾਲ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਵਧਾਵਾ ਦੇ ਰਹੀ ਹੈ।ੳਰਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਖਿਡਾਰੀਆਂ ਨੇ ਨਕਦ ਇਨਾਮਾਂ ਨੂੰ ਲੈਅ ਕੇ ਮੰਤਰੀ ਆਰਤੀ ਸਿੰਘ ਰਾਓ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਇਸ ਮੁੱਦੇ ਨੂੰ ਚੁੱਕਿਆ ਅਤੇ ਤੇਜੀ ਨਾਲ ਕਾਰਵਾਈ ਹੋਈ।

 

Tags: Arti Singh Rao , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD