Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦਾ ਸੱਦਾ

ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 28 ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਕੀਤਾ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 30 Jul 2025

Last updated on: Jul 30, 2025, 15:58 IST

ਪੰਜਾਬ ਸਰਕਾਰ ਵੱਲੋਂ ਜੋਸ਼ੋ  ਖਰੋਸ਼ ਨਾਲ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ ਦੇ ਵਾਰਡ ਨੰਬਰ 28 ਵਿਖੇ ਜਨਤਕ ਸਭਾ ਦੌਰਾਨ ਭਰਵੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇੱਕ ਸਭਾ ਨਹੀਂ, ਬਲਕਿ ਉਮੀਦ ਦੀ ਲਹਿਰ ਹੈ ਜਿਸ ਦਾ ਹਰ ਇੱਕ ਕਦਮ, ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਵੱਲ ਜਾਂਦਾ ਹੈ। 

ਉਨ੍ਹਾਂ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਆਪਣੀ ਚੌਕਸੀ ਹੋਰ ਵਧਾਉਣ ਦੀ ਲੋੜ ਹੈ ਜਿਸ ਨਾਲ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਯਕੀਨੀ ਬਣਾਇਆ ਜਾ ਸਕੇ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੀ ਬਿਮਾਰੀ ਨਾਲ ਪੀੜਤ ਵਿਅਕਤੀਆਂ ਨੂੰ ਇਲਾਜ ਸੁਵਿਧਾਵਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸਰਵੋਤਮ ਪ੍ਰਬੰਧ ਕੀਤੇ ਹਨ ਅਤੇ ਬਤੌਰ ਨਾਗਰਿਕ ਆਪਣਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਜਿਹੇ ਪੀੜਤਾਂ ਦੀ ਮਦਦ ਲਈ ਅੱਗੇ ਆਈਏ ਅਤੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਉਣ ਲਓ ਮਨੋਬਲ ਉੱਚਾ ਚੁੱਕੀਏ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਜਿਹੀ ਮਾਰੂ ਸਮਾਜਿਕ ਬੁਰਾਈ ਵਿਰੁੱਧ ਆਪਣੇ ਸਾਰਿਆਂ ਦੇ ਇੱਕਜੁੱਟ ਹੋਣ ਦੀ ਲੋੜ ਹੈ ਤਾਂ ਕਿ ਭਵਿੱਖ ਵਿੱਚ ਕਿਸੇ ਵੀ ਪਰਿਵਾਰ ਨੂੰ ਨਸ਼ਿਆਂ ਕਾਰਨ ਆਪਣੇ ਪਿਆਰੇ ਨੂੰ ਗਵਾਉਣ ਦਾ ਦਰਦ ਨਾ ਝੱਲਣਾ ਪਵੇ। ਉਹਨਾਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਿਲ ਲੋਕਾਂ ਵਿਰੁੱਧ ਪੰਜਾਬ ਸਰਕਾਰ ਸਖਤ ਕਾਰਵਾਈ ਕਰ ਰਹੀ ਹੈ ਅਤੇ ਹਰੇਕ ਨਾਗਰਿਕ ਨੂੰ ਵੱਧ ਚੜ ਕੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਇਸ ਜੰਗ ਦਾ ਸਰਗਰਮ ਹਿੱਸਾ ਬਣਨਾ ਚਾਹੀਦਾ ਹੈ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD