ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ 'ਤੇ ਪੋਸਟ ਕੀਤਾ : “ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ (@DrMohanYadav51), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।