Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਉਦਮ ਸਿੰਘ ਦੀ ਸ਼ਹਾਦਤ ਨੂੰ ਨਮਨ — ਪਵਨ ਦੀਵਾਨ

ਕਾਂਗਰਸੀ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ

Pawan Dewan, Chairman, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 31 Jul 2025

Last updated on: Jul 31, 2025, 17:41 IST

ਸ਼ਹੀਦ ਉਦਮ ਸਿੰਘ ਦੀ 86ਵੀਂ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਨੂੰ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਦੀਵਾਨ ਨੇ ਕਿਹਾ ਕਿ ਸ਼ਹੀਦ ਉਦਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸੂਰਮੇ ਸਨ, ਜਿਨ੍ਹਾਂ ਨੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈ ਕੇ ਦੇਸ਼ ਦਾ ਮਾਣ ਵਧਾਇਆ। 

ਉਨ੍ਹਾਂ ਦੀ ਸ਼ਹਾਦਤ ਨਾ ਸਿਰਫ਼ ਆਜ਼ਾਦੀ ਦੀ ਲੜਾਈ ਵਿੱਚ ਇਕ ਇਤਿਹਾਸਕ ਪੜਾਅ ਸੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇੱਕ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਉਦਮ ਸਿੰਘ ਨੇ ਲੰਦਨ ਵਿਖੇ ਜਾ ਕੇ ਮਾਈਕਲ ਓ ਡਵਾਇਰ ਨੂੰ ਸਜ਼ਾ ਦੇ ਕੇ ਇਹ ਸਾਬਤ ਕਰ ਦਿੱਤਾ ਕਿ ਭਾਰਤ ਦੀ ਧਰਤੀ ’ਤੇ ਹੋਏ ਜੁਲਮਾਂ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ। ਪਵਨ ਦੀਵਾਨ ਨੇ ਪੰਜਾਬ ਅਤੇ ਦੇਸ਼ ਦੀ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਦੱਸੇ ਰਸਤੇ ’ਤੇ ਚੱਲਣ, ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ ਨਿਭਾਉਣ ਅਤੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਹਿੰਦੁਸਤਾਨ ਬਣਾਉਣ ਲਈ ਸਮਰਪਿਤ ਹੋਣ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ, ਸੂਬਾ ਕਾਂਗਰਸ ਮੈਂਬਰ ਸੁਸ਼ੀਲ ਮਲਹੋਤਰਾ, ਸੂਬਾ ਕਾਂਗਰਸ ਸਕੱਤਰ ਇੰਦਰਜੀਤ ਟੋਨੀ ਕਪੂਰ, ਵਿਨੋਦ ਬੱਠਲਾ, ਜੋਗਿੰਦਰ ਸਿੰਘ ਜੰਗੀ, ਰੋਹਿਤ ਪਾਹਵਾ, ਮਨਿੰਦਰ ਪਾਲ ਸਿੰਘ ਟੀਟੂ, ਬਲਜੀਤ ਸਿੰਘ ਆਹੂਜਾ, ਰਜਨੀਸ਼ ਚੋਪੜਾ, ਹਰਭਗਤ ਸਿੰਘ ਗਰੇਵਾਲ, ਸੰਜੇ ਬਾਂਸਲ, ਹੈਪੀ ਬਾਂਸਲ, ਡੀ. ਹੈਪੀ ਅਜੀਤਵਾਲ, ਡੀ. ਕਪੂਰ, ਰਮੇਸ਼ ਕੌਸ਼ਲ, ਲਲਿਤ ਮਨਨ, ਸੁਨੀਲ ਸਹਿਗਲ, ਰਾਜ ਗਿੱਲ, ਅਜੇ ਬੱਬੂ ਵਾਲੀਆ, ਸਤੀਸ਼ ਸੋਨੀ, ਦਿਨੇਸ਼ ਸਿੰਗਲਾ, ਰਾਜ ਕੁਮਾਰ ਪੱਪੀ ਆਦਿ ਹਾਜ਼ਰ ਸਨ |

 

Tags: Pawan Dewan , Chairman , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD