Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜਗਦੀਪ ਕੰਬੋਜ ਗੋਲਡੀ, ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਅਗਸਤ ਨੂੰ ਅਰਨੀਵਾਲਾ ਸ਼ੇਖ ਸੁਭਾਨ ਤੋਂ ਨਸ਼ਾ ਰੋਕਥਾਮ ਸਿਲੇਬਸ ਦੀ ਕਰਨਗੇ ਸ਼ੁਰੂਆਤ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 31 Jul 2025

Last updated on: Aug 01, 2025, 11:24 IST

ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਸਿਲੇਬਸ ਦੀ ਸ਼ੁਰੂਆਤ ਕੀਤੀ ਜਾਵੇਗੀ। 

ਇਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। 

ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣਗੇ ਅਤੇ ਇਸ ਵਿੱਚ ਦਸਤਾਵੇਜ਼ੀ, ਕੁਇੱਜ਼, ਪੋਸਟਰ ਅਤੇ ਇੰਟਰਐਕਟਿਵ ਗਤੀਵਿਧੀਆਂ ਸ਼ਾਮਲ ਹੋਣਗੀਆਂ।  ਇਹ ਯਤਨ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਦੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਆਯੋਜਿਤ ਕੀਤਾ ਜਾਣ ਵਾਲਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਨਵੀ ਦਿਸ਼ਾ ਪ੍ਰਦਾਨ ਕਰੇਗਾ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD