ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ: “ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਸਾਈ (Shri @vishnudsai) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @ChhattisgarhCMO”