Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਵਰੇਜ ਸਮੱਸਿਆ ਵਾਲੇ ਇਲਾਕਿਆਂ ਵਿਚ ਪਹਿਲ ਦੇ ਆਧਾਰ 'ਤੇ ਮਸਲਾ ਹੱਲ ਕੀਤਾ ਜਾਵੇਗਾ: ਹਰਿੰਦਰ ਸਿੰਘ ਧਾਲੀਵਾਲ

ਗਲੀਆਂ ਵਿੱਚ ਡੀ ਸਿਲਟਿੰਗ ਲਈ ਟੈਂਡਰ ਲਗਾਇਆ ਜਾਵੇਗਾ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 01 Aug 2025

Last updated on: Aug 01, 2025, 15:33 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹਈਆ ਕਰਾਉਣ ਅਤੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਾਸਤੇ ਯਤਨ ਕੀਤੇ ਜਾ ਰਹੇ ਹਨ। ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਸ਼ਹਿਰ ਦੇ ਸੀਵਰੇਜ ਅਤੇ ਜਲ ਸਪਲਾਈ ਦੇ ਮਸਲਿਆਂ ਬਾਰੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ।

ਓਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਮੱਸਿਆ ਵਾਲੇ ਇਲਾਕਿਆਂ ਜਿਵੇਂ ਸੇਖਾ ਰੋਡ, ਰਾਹੀਂ ਬਸਤੀ ਅਤੇ ਹੋਰ ਇਲਾਕਿਆਂ ਵਿਚ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਿਹਾ ਹੈ। ਹੋਰ ਜਿਹੜੇ ਵੀ ਇਲਾਕੇ ਹਨ ਉਹਨਾਂ ਦਾ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।

ਓਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਆਉਂਦੀ ਸੀਵਰੇਜ ਓਵਰ ਫਲੋਅ ਦੇ ਮਸਲੇ ਦੇ ਪੱਕੇ ਹੱਲ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਾਸਤੇ ਗਲੀਆਂ ਵਿੱਚ ਡੀ ਸਿਲਟਿੰਗ ਲਈ ਟੈਂਡਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਕਿਹਾ ਹੈ। ਇਸ ਤੋਂ ਇਲਾਵਾ ਜਿਨ੍ਇਲਾਕਿਆਂ ਵਿਚ ਜਲ ਸਪਲਾਈ ਦੀਆਂ ਲਾਈਨਾਂ ਬਦਲੀਆਂ ਜਾਣੀਆਂ ਹਨ।

ਓਨ੍ਹਾਂ ਦਾ ਐਸਟੀਮੇਟ ਤਿਆਰ ਕਰਨ ਅਤੇ ਲੋਕਾਂ ਦੀਆਂ ਜਲ ਸਪਲਾਈ ਅਤੇ ਸੀਵਰੇਜ ਬਾਰੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਕਰਨ ਤੇ ਵੀ ਜ਼ੋਰ ਦਿੱਤਾ ਗਿਆ ਹੈ। ਐਕਸੀਅਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਐੱਸ ਐੱਸ ਢਿੱਲੋਂ ਨੇ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। 

ਓਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਪਿਛਲੇ ਦਿਨੀਂ ਹੜਤਾਲ ਕਰਨ ਇਹ ਮਸਲਾ ਵਧ ਗਿਆ ਪਰ ਹੁਣ ਸਫ਼ਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD