Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ-ਪਿੰਡ ਪਹੁੰਚ ਰਿਹਾ ਹੈ ਨਸ਼ਾ ਮੁਕਤੀ ਯਾਤਰਾ ਦਾ ਸੁਨੇਹਾ - ਐਡਵੋਕੇਟ ਅਮਰਪਾਲ ਸਿੰਘ

ਪਿੰਡ ਖੋਖਰਵਾਲ ਵਿਖੇ 'ਨਸ਼ਾ ਮੁਕਤੀ' ਯਾਤਰਾ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 01 Aug 2025

Last updated on: Aug 01, 2025, 16:03 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਪਿੰਡ ਖੋਖਰਵਾਲ ਵਿਖੇ 'ਨਸ਼ਾ ਮੁਕਤੀ ਯਾਤਰਾ' ਕੀਤੀ ਗਈ, ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਨਸ਼ਿਆਂ ਵਿਰੁੱਧ ਹੋਕਾ ਦਿੰਦਿਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨਾਲ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ ਤੇ ਅਤੇ ਹਰ ਤਰ੍ਹਾਂ ਦੀ ਸਿਹਤ ਪੱਖੋਂ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਵਾਲੀ ਬਤੀਤ ਕਰ ਸਕੇ। ਇਸ ਮੌਕੇ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ ਗਈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD