Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਸ਼ਵਿਨੀ ਵੈਸ਼ਣਵ ਨੇ ਭਾਵਨਗਰ ਵਿੱਚ ਇੱਕ ਕੰਟੇਨਰ ਮੈਨੂਫੈਕਚਰਿੰਗ ਕੰਪਨੀ ਦਾ ਦੌਰਾ ਕੀਤਾ

ਅਸ਼ਵਿਨੀ ਵੈਸ਼ਣਵ ਨੇ ਕੰਟੇਨਰ ਮੈਨੂਫੈਕਚਰਿੰਗ ਪ੍ਰੋਸੈੱਸ ਅਤੇ ਟੈਕਨੋਲੋਜੀ ਦਾ ਨਿਰੀਖਣ ਕੀਤਾ ਅਤੇ ਮਾਰਗਦਰਸ਼ਨ ਪ੍ਰਦਾਨ ਕੀਤਾ

Ashwini Vaishnaw, BJP, Bharatiya Janata Party, Nimuben Bambhaniya, Nimuben Jayantibhai Bambhaniya, Mansukh Mandaviya, Dr Mansukh Mandaviya

Web Admin

Web Admin

5 Dariya News

ਭਾਵਨਗਰ (ਗੁਜਰਾਤ) , 03 Aug 2025

Last updated on: Aug 05, 2025, 14:40 IST

ਕੇਂਦਰੀ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਣਵ; ਕੇਂਦਰੀ ਕਿਰਤ ਅਤੇ ਰੋਜ਼ਗਾਰ, ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖਵਾਈ ਮਾਂਡਵੀਆ; ਅਤੇ ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਬੰਭਾਨੀਆ ਨੇ ਭਾਵਨਗਰ ਜ਼ਿਲ੍ਹੇ ਵਿੱਚ ਸਥਿਤ ਕੰਟੇਨਰ ਮੈਨੂਫੈਕਚਰਿੰਗ ਕੰਪਨੀ ਆਵਾਦਕਰੁਪਾ  ਪਲਾਸਟੋਮੈੱਕ ਪ੍ਰਾਈਵੇਟ ਲਿਮਟਿਡ (Aawadkrupa Plastomech Pvt. Ltd.) ਦਾ ਦੌਰਾ ਕੀਤਾ।

ਕੇਂਦਰੀ ਮੰਤਰੀ ਨੇ ਭਾਵਨਗਰ-ਰਾਜਕੋਟ ਰੋਡ ਸਥਿਤ ਆਵਾਦਕਰੁਪਾ  ਪਲਾਸਟੋਮੈੱਕ ਪ੍ਰਾਈਵੇਟ ਲਿਮਟਿਡ ਵਿੱਚ ਤਿਆਰ ਕੰਟੇਨਰਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਜ਼ਰੂਰੀ ਸੁਝਾਅ ਅਤੇ ਮਾਰਗਦਰਸ਼ਨ ਪ੍ਰਦਾਨ ਕੀਤਾ। ਭਾਵਨਗਰ ਹੁਣ ਇੱਕ ਕੰਟੇਨਰ ਹੱਬ ਬਣਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਭਾਵਨਗਰ ਦੇ ਨਵਾਗਾਮ (Navagam) ਸਥਿਤ ਇਹ ਕੰਟੇਨਰ ਨਿਰਮਾਣ ਕੰਪਨੀ ਵਰਤਮਾਨ ਵਿੱਚ ਆਰਡਰ ਦੇ ਅਨੁਸਾਰ ਹਰ ਰੋਜ਼ ਲਗਭਗ 15 ਕੰਟੇਨਰਾਂ ਦਾ ਨਿਰਮਾਣ ਕਰ ਰਹੀ ਹੈ। ਕੰਪਨੀ ਕੋਲ ਹੁਣ ਹਰ ਰੋਜ਼ 100 ਕੰਟੇਨਰ ਬਣਾਉਣ ਲਈ ਜ਼ਰੂਰੀ ਬੁਨਿਆਦੀ ਢਾਂਚਾ ਹੈ। ਰੇਲਵੇ ਮੰਤਰੀ ਨੇ ਕੰਟੇਨਰ ਨਿਰਮਾਣ ਦੀ ਸੰਪੂਰਨ ਪ੍ਰਕਿਰਿਆ ਅਤੇ ਤਕਨੀਕ ਦਾ ਬਰੀਕੀ ਨਾਲ ਨਿਰੀਖਣ ਕੀਤਾ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਕੰਟੇਨਰਾਂ ਦੀ ਵਧਦੀ ਆਲਮੀ ਮੰਗ ਨੂੰ ਪੂਰਾ ਕਰਨ ਲਈ ਕੰਪਨੀ ਨੂੰ ਸਰਕਾਰ ਵੱਲੋਂ ਹਰ ਜ਼ਰੂਰੀ ਸਹਾਇਤਾ ਪ੍ਰਾਪਤ ਹੋਵੇਗੀ। 

ਇਸ ਮੌਕੇ ‘ਤੇ, ਰੇਲਵੇ ਮੰਤਰੀ ਦੇ ਨਾਲ ਜ਼ਿਲ੍ਹਾ ਕਲੈਕਟਰ ਡਾ. ਮਨੀਸ਼ ਕੁਮਾਰ ਬੰਸਲ, ਜ਼ਿਲ੍ਹਾ ਵਿਕਾਸ ਅਧਿਕਾਰੀ ਸ਼੍ਰੀ ਹਨੁਲ ਚੌਧਰੀ, ਰੀਜ਼ਨਲ ਕਮਿਸ਼ਨਰ ਸ਼੍ਰੀ ਧਵਲ ਪੰਡਯਾ, ਪੁਲਿਸ ਸੁਪਰਡੈਂਟ ਸ਼੍ਰੀ ਹਰਸ਼ਦ ਪਟੇਲ, ਆਵਾਦਕਰੁਪਾ ਪਲਾਸਟੋਮੈੱਕ ਪ੍ਰਾਈਵੇਟ ਲਿਮਟਿਡ ਦੇ ਸ਼੍ਰੀ ਹਸਮੁਖਭਾਈ ਪਟੇਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Ashwini Vaishnaw , BJP , Bharatiya Janata Party , Nimuben Bambhaniya , Nimuben Jayantibhai Bambhaniya , Mansukh Mandaviya , Dr Mansukh Mandaviya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD