Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਦੀ ਮਿੱਟੀ ਵਿੱਚ ਤਿਆਰ ਹੋ ਰਹੇ ਹਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ - ਸੁਮਨ ਸੈਣੀ

ਵਾਇਸ ਪ੍ਰੈਸੀਡੈਂਅ ਨੇ ਲਾਡਵਾ ਵਿਧਾਨਸਭਾ ਦੇ 111 ਪਿੰਡਾਂ ਨੂੰ ਵੰਡ ਕੀਤਾ ਖੇਡਾਂ ਦਾ ਸਾਮਾਨ

Suman Saini, Haryana, Bharatiya Janata Party, BJP

Web Admin

Web Admin

5 Dariya News

ਕੁਰੂਕਸ਼ੇਤਰ , 04 Aug 2025

Last updated on: Aug 06, 2025, 13:40 IST

ਹਰਿਆਣਾ ਰਾਜ ਬਾਲ ਵਿਕਾਸ ਪਰਿਸ਼ਦ ਦੀ ਵਾਇਸ ਪ੍ਰੈਸੀਡੈਂਟ ਸ੍ਰੀਮਤੀ ਸੁਮਨ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਮਿੱਟੀ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਰਹੇ ਹਨ। ਇਸ ਮਿੱਟੀ 'ਤੇ ਹੋਨਹਾਰ ਖੇਡ ਪ੍ਰਤਿਭਾਵਾਂ ਦੀ ਕੋਈ ਕਮੀ ਨਹੀਂ ਹੈ। ਇੰਨ੍ਹਾਂ ਪ੍ਰਤੀਭਾਵਾਂ ਵਿੱਚ ਨਿਖਾਰ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਤਮਾਮ ਖੇਡ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚਲਦੇ ਅੱਜ ਹਰਿਆਣਾ ਦੇ ਖਿਡਾਰੀਆਂ ਨੇ ਹਰ ਕੌਮਾਂਤਰੀ ਖੇਡ ਵਿੱਚ ਮੈਡਲਾਂ ਦੀ ਝੜੀ ਲਗਾ ਦਿੱਤੀ ਹੈ। ਦੁਨੀਆ ਵਿੱਚ ਹਰਿਆਣਾ ਦਾ ਨਾਮ ਖੇਡਾਂ ਵਜੋ ਜਾਣਿਆ ਜਾਂਦਾ ਹੈ।

ਵਾਇਸ ਪ੍ਰੈਸੀਡੈਂਟ ਸੁਮਨ ਸੈਣੀ ਸੋਮਵਾਰ ਨੁੰ ਕੁਰੂਕਸ਼ੇਤਰ ਵਿੱਚ ਖੇਡ ਵਿਭਾਗ ਵੱਲੋਂ ਆਯੋਜਿਤ ਖੇਡ ਸਮਾਨ ਵੰਡ ਸਮਾਰੋਹ ਵਿੱਚ ਬੋਲ ਰਹੀ ਸੀ। ਇਸ ਤੋਂ ਪਹਿਲਾਂ ਵਾਇਸ ਪ੍ਰੈਸੀਡੈਂਟ ਨੇ ਪਿੰਡ ਬੀਂਟ, ਬੀੜ ਪਿਪਲੀ, ਧਨੌਰਾ ਜਾਟਾਨ, ਦੋਦਲਾ ਪਿੰਡ ਪੰਚਾਇਤ ਨੂੰ ਖੇਡਾਂ ਦਾ ਸਮਾਨ ਵੰਡਿਆ ਅਤੇ 111 ਪਿੰਡਾਂ ਦੇ ਸਰਪੰਚਾਂ ਅਤੇ ਪ੍ਰਤੀਨਿਧੀਆਂ ਨੂੰ 45 ਲੱਖ ਰੁਪਏ ਦੀ ਲਾਗਤ ਨਾਲ 11 ਖੇਡਾਂ ਦਾ ਸਮਾਨ ਉਪਲਬਧ ਕਰਵਾਇਆ ਗਿਆ।

ਉਨ੍ਹਾਂ ਨੇ ਲਾਡਵਾ ਵਿਧਾਨਸਭਾ ਦੇ ਖੇਡ ਸਨਮਾਨ ਹਾਸਲ ਕਰਨ ਵਾਲੇ 111 ਸਰਪੰਚਾਂ ਅਤੇ ਪ੍ਰਤੀਨਿਧੀਆਂ ਦਾ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਿਨ-ਰਾਤ ਲਾਡਵਾ ਹਲਕਾ ਦੇ ਵਿਕਾਸ ਕੰਮਾਂ ਨੂੰ ਲੈ ਕੇ ਕੰਮ ਕਰਦੇ ਹਨ। ਉਨ੍ਹਾਂ ਦੇ ਵਿਜਨ ਹੈ ਕਿ ਲਾਡਵਾ ਹਲਕੇ ਦਾ ਯੁਵਾ ਨਸ਼ੇ ਵਰਗੀ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਅੱਗੇ ਵੱਧਣ।ਉਨ੍ਹਾਂ ਨੇ ਕਿਹਾ ਕਿ ਹੁਣੀ ਹਾਲ ਵਿੱਚ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣਤ ਧਨੌਰਾ ਜਾਟਾਨ ਦੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਹੈ।

ਇਸ ਖੇਡ ਸਟੇਡੀਅਮ ਵਿੱਚ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਸਰਕਾਰ ਦਾ ਯਤਨ ਹੈ ਕਿ ਪਿੰਡ ਪੱਧਰ 'ਤੇ ਖੇਡਾਂ ਦੇ ਇੰਫ੍ਰਾਸਟਕਚਰ ਨੂੰ ਮਜਬੂਤ ਕੀਤਾ ਜਾਵੇ ਅਤੇ ਪਿੰਡਾਂ ਦੀ ਖੇਡ ਪ੍ਰਤਿਭਾਵਾਂ ਸਾਹਮਣੇ ਆਉਣ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਅਤੇ ਮਜਬੂਤ ਹਰਿਆਣਾ ਦਾ ਨਿਰਮਾਣ ਕਰਦੇ ਹੋਏ ਸਰਕਾਰ ਨੇ ਖੇਡਾਂ ਦੇ ਖੇਡਰਾਂ ਵਿੱਚ ਵਰਨਣਯੋਗ ਅਤੇ ਸਰਾਹਨੀ  ਕੰਮ ਕੀਤੇ ਹਨ। ਸਰਕਾਰ ਦੀ ਸੋਚ ਹੈ ਕਿ ਖੇਡ ਜੀਵਨ ਦਾ ਅਭਿੰਨ ਅੰਗ ਹਨ। ਇਸ ਨੂੰ ਸਿਰਫ ਮਨੋਰੰਜਨ ਦਾ ਸਾਧਨ ਨਾ ਸਮਝਿਆ ਜਾਵੇ। ਖੇਡ ਨਾਲ ਹੀ ਮਨੁੱਖ ਦੇ ਜੀਵਨ ਵਿੱਚ ਅਨੁਸਾਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।

ਵਾਇਸ ਪ੍ਰੈਸੀਡੇਂਟ ਨੈ ਕਿਹਾ ਕਿ ਹਰਿਆਣਾ ਦੀ ਮਿੱਟੀ ਵਿੱਚ ਤਿਆਰ ਹੋਏ ਪਹਿਲਵਾਨ, ਕਬੱਡੀ, ਹਾਕੀ, ਕੁਸ਼ਤੀ ਦੇ ਖਿਡਾਰੀ ਕੌਮਾਂਤਰੀ ਪੱਧਰ 'ਤੇ ਨਾਮ ਰੋਸ਼ਨ ਕਰ ਰਹੇ ਹਨ। ਸਰਕਾਰ ਦੀ ਸੋਚ ਹੈ ਕਿ ਸੂਬੇ ਦੇ ਵਿਕਾਸ ਲਈ ਨੌਜੁਆਨਾਂ ਦਾ ਸਿਹਤਮੰਦ ਹੋਣਾ ਜਰੂਰੀ ਹੈ। ਇਹ ਨੌਜੁਆਨ ਤਾਂਹੀ ਸਿਹਤਮੰਦ ਰਹੇਗਾ ਜਦੋਂ ਖੇਡਾਂ ਦੇ ਨਾਲ ਜੁੜਨਗੇ। ਹੁਣ ਮੁੱਖ ਮੰਤਰੀ ਨਾਇਸ ਸਿੰਘ ਸੈਣੀ ਨੇ ਲਾਡਵਾ ਵਿਧਨਾਭਸਾ ਦੇ ਪਿੰਡ ਪੰਚਾਇਤ ਦੀ ਡਿਮਾਂਡ ਅਨੁਸਾਰ 11 ਤਰ੍ਹਾ ਦੇ ਖੇਡਾਂ ਦਾ ਸਮਾਨ ਉਪਲਬਧ ਕਰਵਾਇਆ ਹੈ। ਸਾਰੇ ਨੌਜੁਆਨ ਇਸ ਸਮਾਨ ਦੀ ਸਹੀ ਵਰਤੋ ਕਰਨ, ਚੰਗਾ ਖੇਡਣ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ।

 

Tags: Suman Saini , Haryana , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD