Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੌਰਵ ਗੌਤਮ ਨੇ ਪਾਣੀਪਤ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਵਿੱਚ ਕੀਤਾ ਅਚਾਨਕ ਨਿਰੀਖਣ

Web Admin

Web Admin

5 Dariya News

ਪਾਣੀਪਤ , 06 Aug 2025

Last updated on: Aug 07, 2025, 16:20 IST

ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਮਿਸ਼ਨ ਓਲੰਪਿਕ 2036 ਵਿੱਚ ਹਰਿਆਣਾ ਵੱਲੋਂ ਜਿਆਦਾ ਤੋਂ ਜਿਆਦਾ ਖਿਡਾਰੀ ਸ਼ਾਮਲ ਹੋਣ ਅਤੇ ਸੂਬੇ ਦੇ ਕਿਸੇ ਵੀ ਸਟੇਡਿਅਮ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਾ ਹੋਵੇ ਇਸੇ ਨੂੰ ਲੈਅ ਕੇ ਬੁੱਧਵਾਰ ਨੂੰ ਪਾਣੀਪਤ ਵਿੱਚ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰੱਖਿਆ ਜਾਵੇ ਨਹੀਂ ਤਾਂ ਸਬੰਧਿਤ ਅਧਿਕਾਰੀਆਂ ਵਿਰੁਧ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ ਨੇ ਸਾਫ਼ ਤੌਰ 'ਤੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਦੀ ਸਾਫ਼ ਮੰਸ਼ਾ ਹੈ ਕਿ ਹਰਿਆਣਾ ਦੀ ਮੈਡਲ ਲਿਆਉਣ ਵਿੱਚ ਜਿਆਦਾ ਤੋਂ ਜਿਆਦਾ ਭਾਗੀਦਾਰੀ ਹੋਵੇ। ਨਿਰੀਖਣ ਦੌਰਾਨ ਖੇਡ ਮੰਤਰੀ ਨੇ ਸਟੇਡਿਅਮ ਵਿੱਚ ਆਉਣ ਵਾਲੇ ਖਿਡਾਰੀਆਂ ਤੋਂ ਵੀ ਉੱਥੇ ਪ੍ਰਦਾਨ ਕੀਤੀ ਜਾ ਰਹੀ ਸਹੂਲਤਾਂ ਬਾਰੇ ਜਾਣਕਾਰੀ ਲਈ।

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰਿਆਂ ਖੇਡ ਸਹੂਲਤਾਂ ਸਮੇ ਸਿਰ ਢੰਗ ਨਾਲ ਪੂਰੀ ਕੀਤੀ ਜਾਵੇ ਅਤੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਅਸਹੂਲਤ ਨਾ ਹੋਵੇ। ਉਨ੍ਹਾਂ ਨੇ ਖਿਡਾਰੀ ਬੱਖਿਆਂ ਨਾਲ ਸੰਵਾਦ ਕਰ ਉਨ੍ਹਾਂ ਦਾ ਉਤਸਾਹ ਵਧਾਇਆ ਅਤੇ ਉਨ੍ਹਾਂ ਨੂੰ 2036 ਓਲੰਪਿਕ ਵਿੱਚ ਹਰਿਆਣਾ ਲਈ 36 ਮੈਡਲ ਲਿਆਉਣ ਦੇ ਵਾਅਦੇ ਲਈ ਪ੍ਰੇਰਿਤ ਕੀਤਾ।

ਖੇਡ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਦੇਸ਼ ਅਤੇ ਸੂਬੇ ਵਿੱਚ ਖੇਡਾਂ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਹਰਿਆਣਾ ਦੇ ਹੋਣਹਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣਾ ਸਾਡੀ ਜਿੰਮੇਵਾਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਵੀ ਕਾਮਨਾ ਕੀਤੀ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD