Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਾਇਬ ਸਿੰਘ ਸੈਣੀ ਨੇ ਨਰੇਂਦਰ ਮੋਦੀ ਨਾਲ ਕੀਤੀ ਸ਼ਿਸ਼ਟਾਚਾਰ ਭੇਂਟ

ਹਰਿਆਣਾ ਦੇ ਵਿਕਾਸ, ਜਨਭਲਾਈ ਅਤੇ ਭਾਵੀ ਯੋਜਨਾਵਾਂ 'ਤੇ ਹੋਈ ਸਰਗਰਮੀ ਚਰਚਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Narendra Modi, Modi, Prime Minister of India, Prime Minister, Narendra Damodardas Modi

Web Admin

Web Admin

5 Dariya News

ਨਵੀ ਦਿੱਲੀ , 06 Aug 2025

Last updated on: Aug 07, 2025, 16:21 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਨਵੀ ਦਿੱਲੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਸ਼ਿਸ਼ਟਾਚਾਰ ਭੇਂਟ ਕੀਤੀ। ਇਸ ਮੁਲਾਕਾਤ ਨਾਲ ਦੌਰਾਨ ਹਰਿਆਣਾ ਦੇ ਮੌਜ਼ੂਦਾ ਵਿਕਾਸ ਕੰਮਾਂ, ਭਲਾਈਕਾਰੀ ਯੋਜਨਾਵਾਂ ਅਤੇ ਪਰਿਯੋਜਨਾਵਾਂ ਨੂੰ ਲੈਅ ਕੇ ਵਿਸਥਾਰ ਚਰਚਾ ਹੋਈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਾਜ ਦੀ ਵਿਕਾਸ ਯਾਤਰਾ ਦੀ ਪ੍ਰਗਤੀ ਨਾਲ ਜਾਣੂ ਕਰਵਾਈਆ ਕਿ ਕੇਂਦਰ ਸਰਕਾਰ ਦੀ ਨੀਤੀਆਂ ਅਤੇ ਸਹਿਯੋਗ ਨਾਲ ਹਰਿਆਣਾ ਕਈ ਖੇਤਰਾਂ ਵਿੱਚ ਵਰਣਯੋਗ ਉਪਲਬਧਿਆਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਵੱਜੋਂ ਹਰਿਆਣਾ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਰਾਜ ਦੇ ਨਾਗਰਿਕਾਂ ਨੂੰ ਸਿੱਖਿਆ, ਸਿਹਤ, ਸਰੰਚਨਾ, ਖੇਤੀਬਾੜੀ, ਉਦਯੋਗ ਅਤੇ ਸਮਾਜਿਕ ਭਲਾਈ ਜਿਹੇ ਖੇਤਰਾਂ ਵਿੱਚ ਲਾਭ ਪ੍ਰਾਪਤ ਹੋ ਰਿਹਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨੂੰ ਰਾਜ ਵਿੱਚ ਚਲ ਰਹੀ ਕੁੱਝ ਪ੍ਰਮੁੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਸੰਦਰਭ ਵਿਚ ਜਾਣਕਾਰੀ ਸਾਂਝਾ ਕੀਤੀ ਅਤੇ ਰਾਜ ਸਰਕਾਰ ਦੀ ਭਾਵੀ ਪ੍ਰਾਥਮਿਕਤਾਵਾਂ ਨਾਲ  ਵੀ ਜਾਣੂ ਕਰਵਾਇਆ । ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦੀ ਭਾਵਨਾ ਨੂੰ ਕੇਂਦਰ ਵਿੱਚ ਰੱਖਦੇ ਹੋਏ ਰਾਜ ਦੇ ਹਰ ਵਰਗ ਦੇ ਸਮਾਵੇਸ਼ੀ ਵਿਕਾਸ ਲਈ ਕੰਮ ਕਰ ਰਹੀ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਰਾਜ ਭਲਾਈ ਦੇ ਵੱਖ ਵੱਖ ਵਿਸ਼ਿਆਂ 'ਤੇ ਮਾਰਗਦਰਸ਼ਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਖੇਤਰਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨੂੰ ਲੈਅ ਕੇ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਭਰੋਸਾ ਦਿਲਾਇਆ ਕਿ ਆਉਣ ਵਾਲੇ ਸਮੇ ਵਿੱਚ ਹਰਿਆਣਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਨਾਲ ਵਿਕਸਿਤ ਹਰਿਆਣਾ ਵੱਲ ਤੇਜ ਗਤੀ ਨਾਲ ਤਰੱਕੀ ਦੀ ਦਿਸ਼ਾ ਵਿੱਚ ਅੱਗੇ ਵਧੇਗੀ।

ਹਰਿਆਣਾ ਸਰਕਾਰ ਕੇਂਦਰ ਸਰਕਾਰ ਦੀ ਮਦਦ ਨਾਲ ਡਬਲ ਇੰਜਨ ਸਰਕਾਰ ਦੀ ਭਾਵਨਾ ਨਾਲ ਰਾਜ ਦੇ ਸੰਪੂਰਨ ਵਿਕਾਸ ਲਈ ਵਚਨਬੱਧ ਹੈ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Narendra Modi , Modi , Prime Minister of India , Prime Minister , Narendra Damodardas Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD