Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਨੇ "ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ" ਪੁਰਸਕਾਰ ਕੀਤਾ ਹਾਸਲ

ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੇ ਐਨਓਟੀਟੀਓ ਵੱਲੋਂ ਕਰਵਾਏ ਸ਼ਾਨਦਾਰ ਸਮਾਰੋਹ ਦੌਰਾਨ ਵੱਕਾਰੀ ਪੁਰਸਕਾਰ ਪ੍ਰਾਪਤ ਕੀਤਾ

Jagat Prakash Nadda, JP Nadda, BJP, Bharatiya Janata Party, Emerging State In Organ Donation and Transplantation Award

Web Admin

Web Admin

5 Dariya News

ਨਵੀਂ ਦਿੱਲੀ , 07 Aug 2025

Last updated on: Aug 08, 2025, 12:53 IST

ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ 'ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। 

ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਮ੍ਰਿਤਕਾਂ ਦੇ ਅੰਗ ਦਾਨ ਲਈ ਮਹੱਤਵਪੂਰਨ ਪ੍ਰਾਪਤੀ ਲਈ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਉਜਾਗਰ ਕਰਦੀ ਹੈ। ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਣ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਗ ਦਾਨ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਨੂੰ ਲਾਭ ਮਿਲੇਗਾ।

 

Tags: Jagat Prakash Nadda , JP Nadda , BJP , Bharatiya Janata Party , Emerging State In Organ Donation and Transplantation Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD