Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਲਾਕੇ ਦੇ ਵਿਕਾਸ ਕੰਮਾ ਨੂੰ ਲੇ ਕੇ ਡਾ. ਇੰਦਰਬੀਰ ਸਿੰਘ ਨਿਝਰ ਅਤੇ ਗੁਲਪ੍ਰੀਤ ਸਿੰਘ ਔਲਖ ਵਿਚਾਲੇ ਹੋਈ ਮੀਟਿੰਗ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 07 Aug 2025

Last updated on: Aug 08, 2025, 13:12 IST

ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਝਰ ਅਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ  ਵਿੱਚਾਲੇ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਹਲਕਾ ਦੱਖਣੀ ਦੇ ਇਲਾਕਿਆ ਵਿੱਚ ਹੋਣ ਵਾਲੇ ਵੱਖ-2 ਵਿਕਾਸ ਕੰਮਾ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅੱਜ ਦੀ ਇਸ ਮੀਟਿੰਗ ਵਿੱਚ ਵਿਧਾਇਕ ਵਲੋਂ ਇਲਾਕੇ ਦੀ ਸਾਫ-ਸਫਾਈ, ਸੀਵਰੇਜ ਦੀ ਡੀਸਿਲਟਿੰਗ , ਸਿਵਲ ਦੇ ਸੜਕਾਂ ਅਤੇ ਪੈਚ ਵਰਕੇ ਦੇ ਕੰਮ, ਸਟਰੀਟ ਲਾਇਟਾ ਦੇ ਰੱਖ-ਰਖਾਵ ਅਤੇ ਅਸਟੇਟ ਵਿਭਾਗ ਨਾਲ ਸਬੰਧਤ ਕੰਮਾ ਬਾਰੇ ਵਿਸਥਾਰ ਪੁਰਵਕ ਗਲਬਾਤ ਕੀਤੀ ਗਈ ਅਤੇ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆੰ ਮੁਸ਼ਕਲਾ ਦੇ ਜਲਦ ਹਲ ਲਈ ਸਬੰਧਤ ਵਿਭਾਗਾ ਨੂੰ ਹਦਾਇਤਾ ਕਰਨ ਲਈ ਕਿਹਾ ਗਿਆ।

ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਹਰ ਇਕ ਵਿਧਾਨ ਸਭਾ ਹਲਕੇ ਦੇ ਇਲਾਕਿਆ ਦੇ ਵਿਕਾਸ ਕਾਰਜਾਂ ਲਈ ਵੱਖ-2 ਮੱਧਾ ਅਧੀਨ ਟੈਂਡਰ ਲਗਾਏ ਗਏ ਹਨ ਜਿੰਨਾ ਤਹਿਤ ਜਲਦੀ ਹੀ ਕੰਮ ਸ਼ੁਰੂ ਕਰ ਦਿਤੇ ਜਾਣਗੇ । ਹਲਕਾ ਦੱਖਣੀ ਦੇ ਇਲਾਕੇ ਵਿੱਚ ਸਾਫ ਸਫਾਈ ਸਬੰਧੀ ਕਮਿਸ਼ਨਰ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਰੋਜਾਨਾ ਸੜਕਾਂ ਤੇ ਗਲੀਆਂ ਦੀ ਸਾਫ-ਸਫਾਈ ਬਕਾਇਦਾ ਹੋ ਰਹੀ ਹੈ ਅਤੇ ਕੂੜੇ ਦੀ ਲਿਫਟਿੰਗ ਵੀ ਕੀਤੀ ਜਾ ਰਹੀ ਹੈ। 

ਡਿਸਿਲਟਿੰਗ ਦੇ ਸਬੰਧ ਵਿੱਚ ਕਮਿਸ਼ਨਰ ਨੇ ਦਸਿਆ ਕਿ ਇਸ ਸਮੇਂ ਨਿਗਮ ਕੋਲ 13 ਜੈਟ ਅਤੇ ਸੁਪਰਸ਼ਕਰ ਮਸ਼ੀਨਾ ਹਨ ਜਿੰਨਾ ਵਿੱਚੋ ਵਿਧਾਨ ਸਭਾ ਹਲਕਾ ਵਾਇਜ 2-2 ਮਸ਼ੀਨਾ ਦਿਤੀਆਂ ਹੋਈਆ ਹਨ ਅਤੇ 3 ਮਸ਼ੀਨਾ ਸਟੈਂਡ ਬਾਈ ਤੇ ਹਨ ਜਿੰਨਾ ਦਾ ਲੋੜ ਪੈਣ ਤੇ ਕੰਮ ਲਿਆ ਜਾਂਦਾ ਹੈ ਇਸ ਤੋ ਇਲਾਵਾ ਡਿਸਿਲਟਿੰਗ ਦੇ ਕੰਮ ਲਈ 35 ਲੱਖ ਦੇ ਟੈਂਡਰ ਲਗਾਏ ਗਏ ਹਨ ਜਿੰਨਾ ਨਾਲ ਇਲਾਕੇ ਦੀਆ ਸਮਸਿਆਂਵਾ ਦਾ ਹਲ ਕੀਤਾ ਜਾਵੇਗਾ ਇਸ ਤੋ ਇਲਾਵਾ ਸੜਕਾਂ ਦੇ ਪੈਚ ਵਰਕ ਰੋਡ ਗੁਲੀ ਚੈਂਬਰ ਆਦਿ ਦੇ ਕੰਮ ਲਈ ਵੀ ਟੈਂਡਰ ਲਗਾਏ ਗਏ ਹਨ। 

ਸਟਰੀਟ ਲਾਈਟ ਦੇ ਰੱਖ-ਰਖਾਵ ਲਈ 50 ਲੱਖ ਦੇ ਵਖਰੇ ਤੋਰ ਤੇ ਟੈਂਡਰ ਲਗਾਏ ਗਏ ਹਨ । ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਦੇ ਕੰਮਾ ਨੂੰ ਲੇ ਕੇ ਕੋਈ ਕਸਰ ਨਹੀ ਛਡੀ ਜਾਵੇਗੀ ਅਤੇ ਨਾ ਹੀ ਫੰਡਾ ਦੀ ਕੰਮੀ ਆਉਣ ਦਿਤੀ ਜਾਵੇਗੀ। ਇਸ ਮੀਟਿੰਗ ਵਿੱਚ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ, ਸਿਹਤ ਅਫਸਰ ਡਾ.ਯੋਗੇਸ਼ ਅਰੋੜਾ, ਕਾਰਜਕਾਰੀ ਇੰਜੀਨਿਰ ਮੰਨਜੀਤ ਸਿੰਘ , ਐਸ.ਪੀ.ਸਿੰਘ, ਐਮ.ਟੀ.ਪੀ ਨਰਿੰਦਰ ਸ਼ਰਮਾ , ਏ.ਟੀ.ਪੀ ਵਜੀਰ ਰਾਜ , ਰਮਣ ਸ਼ਰਮਾ , ਅਸਟੇਟ ਅਫਸਰ ਧਰਮਿੰਦਰਜੀਤ ਸਿੰਘ, ਵਿਗਿਆਪਨ ਸੁਪਰਡੰਟ ਪੁਸ਼ਪਿੰਦਰ ਸਿੰਘ ਤੋ ਇਲਾਵਾ ਐਸ.ਡੀ.ਓਜ ਅਤੇ ਜੇਈਜ ਹਾਜਰ ਸਨ ।

 

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD