Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮਾਨ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਕਾਸ ਕਾਰਜਾਂ ਦੇ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ - ਅਮਰਪਾਲ ਸਿੰਘ

ਪਿੰਡ ਰੰਗੀਲਪੁਰ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੁੰ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 08 Aug 2025

Last updated on: Aug 08, 2025, 15:44 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਰੰਗੀਲਪੁਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡ ਵਾਸੀਆਂ ਨਾਲ ਜਨ ਸਭਾ ਕੀਤੀ ਗਈ ਤੇ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਲਈ ਸਹੁੰ ਚੁਕਾਈ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪਵਿੱਤਰ ਤੇ ਇਤਿਹਾਸਕ ਧਰਤੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪਹਿਲੀ ਮਾਰਚ ਤੋਂ ਵਿੱਢੇ ਸੰਘਰਸ਼ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥਾਂ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਬੁਲਡੋਜਰਾਂ ਨਾਲ ਉਨ੍ਹਾਂ ਦੀਆਂ ਜਾਇਦਾਦਾਂ ਢਾਹ ਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਗਿਆ ਹੈ।

ਉਨਾਂ ਅੱਗੇ ਕਿਹਾ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਰੰਗਲੇ ਪੰਜਾਬ ਦੀ ਮੁੜ ਸੁਨਹਿਰੀ ਦਿੱਖ ਸਿਰਜਣ ਲਈ ਪੰਜਾਬ ਵਾਸੀਆਂ ਨੂੰ ਮੁਫਤ 600 ਯੁਨਿਟ ਬਿਜਲੀ ਸਪਲਾਈ, ਮੁਫਤ ਮਿਆਰੀ ਸਿਹਤ ਸਹੂਲਤਾਂ, ਮੁਫਤ 10 ਲੱਖ ਰੁਪਏ ਤੱਕ ਇਲਾਜ ਲਈ ਸਿਹਤ ਬੀਮਾ ਯੋਜਨਾ, ਮਿਆਰੀ ਸਿੱਖਿਆ ਅਤੇ ਪੰਜਾਬ ਦਾ ਬਹੁਪੱਖੀ ਰੁਜਗਾਰ ਮੁੱਖੀ ਵਿਕਾਸ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਸ਼ਿਆਂ ਦੀ ਜੜ੍ਹ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਰਥਿਕ ਨਤੀਜੇ ਮਿਲੇ ਹਨ।

ਵਿਧਾਇਕ ਐਡਵੋਕੈਟ ਨੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਿਰੇ ਲਾਉਣ ਲਈ ਆਪ ਮੁਹਾਰਾ ਸਹਿਯੋਗ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪਿੰਡਾਂ ਤੇ ਗਲੀ ਮੁਹੱਲਿਆਂ ‘ਚ ਨਸ਼ਾ ਵੇਚਦੇ ਜਾਂ ਬਾਹਰੋਂ ਆ ਕੇ ਸਪਲਾਈ ਕਰਦੇ ਨਸ਼ਾ ਤਸਕਰਾਂ /ਧੰਦੇਬਾਜ਼ਾਂ ਬਾਰੇ ਪੁਲੀਸ ਜਾਂ ਵਟਸਐਪ ਨੰਬਰ 97791-00200 ਉੱਪਰ ਜਾਣਕਾਰੀ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD