Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸਾਊਥ ਸਿਟੀ ਵਿਖੇ "ਰਨ ਫਾਰ ਪੀਸ" ਮੈਰਾਥਨ ਵਿੱਚ ਸ਼ਿਰਕਤ ਕੀਤੀ

Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 08 Aug 2025

Last updated on: Aug 11, 2025, 12:04 IST

ਬੀਤੇ ਦਿਨੀਂ ਸੁਖਵਿੰਦਰ ਸਿੰਘ  ਬਿੰਦਰਾ ਨੈਸ਼ਨਲ ਮੈਂਬਰ NISD ਅਤੇ ਸਪੈਸ਼ਲ ਮੈਂਬਰ ਐਨਸੀਸੀਡੀਆਰ ਕੇਂਦਰੀ ਸ਼ੋਸ਼ਲ ਜਸਟਿਸ ਅਤੇ ਇੰਪਾਵਰਮੈਂਟ ਮੰਤਰਾਲੇ (ਭਾਰਤ ਸਰਕਾਰ) ਨੇ "ਰਨ ਫਾਰ ਪੀਸ" ਮੈਰਾਥਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਿੰਦਰਾ ਨੇ ਕਿਹਾ ਕਿ ਦੌੜਨਾ ਜ਼ਿੰਦਗੀ ਦਾ ਸਭ ਤੋਂ ਵੱਡਾ ਅਲੰਕਾਰ ਹੈ ਕਿਉਂਕਿ ਤੁਸੀਂ ਇਸ ਵਿੱਚ ਜੋ ਪਾਉਂਦੇ ਹੋ, ਉਸ ਵਿੱਚੋਂ ਬਾਹਰ ਕਢਦੇ ਹੋ।  ਦੌੜਨਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦਾ ਹੈ।  

ਅੱਜ ਦੇ ਸਮੇਂ ਵਿੱਚ ਦੌੜਨ ਵਾਲਾ ਵਿਅਕਤੀ ਕਈ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਤੋਂ ਬਚ ਜਾਂਦਾ ਹੈ।  ਉਨ੍ਹਾਂ ਸ਼੍ਰੀ ਰਾਮ ਗਲੋਬਲ ਸਕੂਲ ਸਾਊਥ ਸਿਟੀ ਵਲੋ 5 ਕਿਲੋ ਮੀਟਰ ਦੀ ''ਰਨ ਫਾਰ ਹੈਲਥ'' ਮੈਰਾਥਨ ਕਰਵਾਉਣ ਲਈ ਸਕੂਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।  ਨੌਜਵਾਨਾਂ ਵਿੱਚ ਖੇਡਾਂ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਾਨਦਾਰ ਪਹਿਲਕਦਮੀ ਹੈ। ਇਸ ਰਨ ਫਾਰ ਪੀਸ ਵਿੱਚ 1000 ਤੋਂ ਵੱਧ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਦੇ ਵਿਕਾਸ ਨੂੰ ਸਮਰਪਿਤ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਇਸ ਮੌਕੇ ਬਿੰਦਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ  ਨੌਜਵਾਨਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਦੌਰਾਨ ਸਾਰੇ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ |

 

Tags: Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD