Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੇਹਵਾ ਦੀ ਸਭਿਆਚਾਰਕ ਵਿਰਾਸਤ ਨੂੰ ਸਹੇਜ ਕੇ ਸ਼ਾਨਦਾਰ ਅਤੇ ਦਾਰਸ਼ਨਿਕ ਸਥਲ ਵੱਜੋਂ ਵਿਕਸਿਤ ਕਰੇਗੀ ਸਰਕਾਰ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕੁਰੂਕਸ਼ੇਤਰ ਦੇ ਪਿੰਡ ਥਾਣਾ ਦੇ ਬ੍ਰਹਿਮਸਰੋਵਰ ਦਾ ਕੀਤਾ ਨਿਰੀਖਣ, ਥਾਣਾ ਸਰਕਾਰੀ ਸਕੂਲ ਦੇ ਕੈਂਪਸ ਵਿੱਚ ਕੀਤਾ ਪੌਧਾ ਰੋਪਣ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha, Naveen Jindal, Kurukshetra

Web Admin

Web Admin

5 Dariya News

ਕੁਰੂਕਸ਼ੇਤਰ , 10 Aug 2025

Last updated on: Aug 12, 2025, 10:05 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੇਹਵਾ ਦੀ ਸਭਿਆਚਾਰਕ ਵਿਰਾਸਤ ਨੂੰ ਸਹੇਜ ਕੇ ਸ਼ਾਨਦਾਰ ਅਤੇ ਦਾਰਸ਼ਨਿਕ ਸਥਲ ਵੱਜੋਂ ਵਿਕਸਿਤ ਕਰਨ ਦੀ ਯੋਜਨਾਵਾਂ ਨੂੰ ਸਰਕਾਰ ਪੂਰਾ ਕਰਨ ਦਾ ਕੰਮ ਕਰ ਰਹੀ ਹੈ। ਇਨਾਂ੍ਹ ਧਰੋਹਰਾਂ ਨੂੰ ਸ਼ੁਮਾਰ ਬ੍ਰਹਿਮਸਰੋਵਰ ਸਾਡੀ ਸੰਸਕ੍ਰਿਤੀ ਦੀ ਪਛਾਣ ਹੈ, ਇਸ ਨੂੰ ਸਾਂਭ ਕੇ ਰੱਖਣਾ ਸਰਕਾਰ ਦੀ ਜਿੰਮੇਦਾਰੀ ਹੈ। 

ਅਹਿਮ ਪਹਿਲੂ ਇਹ ਹੈ ਕਿ ਇਸੇ ਬ੍ਰਹਿਮਸਰੋਵਰ ਅਤੇ ਨੇੜੇ ਤੇੜੇ ਲਗਭਗ 102 ਏਕੜ ਵਿਚ ਫੈਲੇ ਇਸ ਤੀਰਥ 'ਤੇ ਦੇਸ਼ ਵਿਦੇਸ਼ਾਂ ਤੋਂ ਪ੍ਰਵਾਸੀ ਪੰਛੀ ਆਉਂਦੇ ਹਨ ਜੋ ਇਸ ਦੇ ਮਹੱਤਵ ਨੂੰ ਦਰਸ਼ਾਉਣ ਦਾ ਕੰਮ ਕਰ ਰਹੇ ਹਨ। ਇਸ ਦੀ ਸੰਭਾਲ ਲਈ ਸਰਕਾਰ ਕੰਮ ਕਰ ਰਹੀ ਹੈ ਤਾਂ ਜੋ ਆਉਣ ਵਾਲੀ ਪੀਢੀ ਇਸ ਸਭਿਆਚਾਰਕ ਵਿਰਾਸਤ ਨੂੰ ਵੇਖ ਸਕੇ।

ਮੁੱਖ ਮੰਤਰੀ ਐਂਤਵਾਰ ਨੂੰ ਕੁਰੂਕਸ਼ੇਤਰ ਦੇ ਪਿੰਡ ਥਾਣਾ ਦੇ ਬ੍ਰਹਿਮਸਰੋਵਰ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਬ੍ਰਹਿਮਸਰੋਵਰ ਦਾ ਨਿਰੀਖਣ ਕੀਤਾ ਅਤੇ ਥਾਣਾ ਸਰਕਾਰੀ ਸਕੂਲ ਦੇ ਕੈਂਪਸ ਵਿੱਚ ਪੌਧਾ ਰੋਪਣ ਵੀ ਕੀਤਾ। ਇਸ ਦੌਰਾਨ ਪਿੰਡ ਦੇ ਵਿਕਾਸ ਲਈ ਮੁੱਖ ਮੰਤਰੀ ਨੇ 21 ਲੱਖ ਰੁਪਏ ਅਨੁਦਾਨ ਰਕਮ ਦੇਣ ਦਾ ਐਲਾਨ ਕੀਤਾ ਅਤੇ ਸਰਪੰਚ ਵੱਲੋਂ ਮੰਗਪੱਤਰ 'ਤੇ ਮੁੱਖ ਮੰਤਰੀ ਨੇ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸੂਬਾ ਸਰਕਾਰ ਗਤੀ ਨਾਲ ਵਿਕਾਸ ਕੰਮ ਕਰ ਰਹੀ ਹੈ। ਅੱਜ ਸੂਬੇ ਵਿੱਚ ਇੱਕ ਕੋਣੇ ਤੋਂ ਦੂਜੇ ਕੋਣੇ ਵਿੱਚ ਜਾਣ ਲਈ ਬਣਾਏ ਗਏ ਨੇਸ਼ਨਲ ਹਾਈਵੇ ਤੋਂ 3 ਤੋਂ 4 ਘੰਟੇ ਵਿੱਚ ਸਫਰ ਪੂਰਾ ਹੋ ਜਾਂਦਾ ਹੈ। ਅਜਿਹਾ ਕੋਈ ਜ਼ਿਲ੍ਹਾ ਨਹੀਂ ਬਚਿਆ ਜੋ ਨੇਸ਼ਨਲ ਹਾਈਵੇ ਨਾਲ ਨਾ ਜੁੜਿਆ ਹੋਵੇ।

ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਜਮੀਨ 'ਤੇ ਜਮੀਨ 'ਤੇ 20 ਸਾਲਾਂ ਤੋਂ ਮਕਾਨ ਬਣਾ ਕੇ ਰਹਿਣ ਵਾਲੇ ਲੋਕਾਂ ਨੂੰ 2004 ਦੇ ਕਲੈਕਟਰ ਰੇਟ 'ਤੇ 500 ਗਜ ਤੱਕ ਦੀ ਜਮੀਨ ਉਨ੍ਹਾਂ ਦੇ ਨਾਮ ਕਰਨ ਦਾ ਕਾਨੂੰਨ ਬਣਾਇਆ ਗਿਆ ਹੈ। ਇਸ ਨਾਲ ਪਿੰਡਾਂ ਵਿੱਚ ਚਲ ਰਹੇ ਕੋਰਟ ਕੇਸ ਵੀ ਖ਼ਤਮ  ਹੋ ਗਏ ਹਨ। ਅੰਗੇ੍ਰਜਾਂ ਦੇ ਸਮੇ ਤੋਂ ਕਿਸਾਨਾਂ 'ਤੇ ਲੱਗ ਰਹੇ ਅਬਿਆਨੇ ਨੂੰ ਜੜ ਨਾਲ ਸਮਾਪਤ ਕੀਤਾ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਪਹਿਲਾ ਰਾਜ ਹੈ ਜਿੱਥੇ ਕਿਸਾਨਾਂ ਨੂੰ ਸਾਰੀ ਫਸਲਾਂ ਨੂੰ ਐਮਐਸਪੀ 'ਤੇ ਖਰੀਦਾ ਜਾਂਦਾ ਹੈ ਨਾਲ ਹੀ ਕਿਸਾਨਾਂ ਦੀ ਸਬਜੀ ਦੀ ਫਸਲ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਿਤ ਖਰੀਦਾ ਜਾਂਦਾ ਹੈ। ਸਾਂਸਦ ਸ੍ਰੀ ਨਵੀਨ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੁਰੂਕਸ਼ੇਤਰ ਹੀ ਨਹੀਂ ਸਗੋਂ ਹਰਿਆਣਾ ਦੇ ਹਰ ਖੇਤਰ ਵਿੱਚ ਸਭਕਾ ਸਾਥ ਸਭਕਾ ਵਿਕਾਸ ਅਤੇ ਹਰਿਆਣਾ ਇੱਕ ਹਰਿਆਣਵੀ ਇੱਕ ਦੀ ਨੀਤੀ ਦੇ ਆਧਾਰ 'ਤੇ ਵਿਕਾਸ ਕਰ ਕੀਤੇ ਜਾ ਰਹੇ ਹਨ। 

ਮੁੱਖ ਮੰਤਰੀ ਨ ਪੇਹਵਾ ਹਲਕੇ ਦੇ ਪਿੰਡ ਸਯੋਸਰ ਅਤੇ ਪਿੰਡ ਥਾਣਾ ਨੂੰ ਕਈ ਪਰਿਯੋਜਨਾਵਾਂ ਸੌਗਾਤ ਵੱਜੋਂ ਦਿੱਤੀ ਹੈ ਜੋ ਆਉਣ ਵਾਲੇ ਸਮੇ ਵਿੱਚ ਪੇਹਵਾ ਤੀਰਥ ਨਗਰੀ ਨੂੰ ਵਿਸ਼ਵ ਦਰਸ਼ਨੀ ਸਥਲ ਵੱਜੋਂ ਇੱਕ ਨਵੀਂ ਪਛਾਣ ਦੇਵੇਗੀ।ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ, ਸਾਬਕਾ ਵਿਧਾਇਕ ਕੁਲਵੰਤ ਬਾਜੀਗਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha , Naveen Jindal , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD