Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤੀਜੀ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 2025 ਲਈ ਚੰਡੀਗੜ੍ਹ ਰਾਜ ਗੱਤਕਾ ਚੋਣ ਟਰਾਇਲ 2025

Gatka, Chandigarh Gatka Association, Gurjot Singh Sawhney, Chandigarh State Gatka Selection Trials, 3rd National Virsa Sambhal Gatka Championship 2025, Chandigarh

Web Admin

Web Admin

5 Dariya News

ਚੰਡੀਗੜ੍ਹ , 11 Aug 2025

Last updated on: Aug 12, 2025, 15:09 IST

ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਵੱਲੋਂ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਸਹਿਯੋਗ ਨਾਲ ਚੰਡੀਗੜ੍ਹ ਸੂਬਾ ਗੱਤਕਾ ਚੋਣ ਟ੍ਰਾਇਲਜ਼10 ਅਗਸਤ 2025 ਨੂੰ ਗੁਰਦੁਆਰਾ ਸਾਹਿਬ, ਸੈਕਟਰ 22-ਡੀ, ਚੰਡੀਗੜ੍ਹ ਵਿੱਚ ਆਯੋਜਿਤ ਕੀਤੇ ਗਏ। ਇਹ ਟ੍ਰਾਇਲਜ਼ਤੀਜੇ ਰਾਸ਼ਟਰੀ ਵਿਰਸਾ ਸੰਭਾਲ ਗੱਤਕਾ ਚੈਂਪਿਅਨਸ਼ਿਪ 2025 ਲਈ ਕੀਤੇ ਗਏ, ਜੋ ਕਿ ਮਿਰੀ ਪਿਰੀ ਸੇਵਾ ਸੋਸਾਈਟੀ ਵਲੋਂ ਗੁਰਦੁਆਰਾ ਗਰਨਾ ਸਾਹਿਬ, ਬੋਦਲ, ਦਸੂਆ, ਜ਼ਿਲ੍ਹਾ ਹੋਸ਼ਿਆਰਪੁਰ (ਪੰਜਾਬ) ਵਿੱਚ 13–14 ਸਤੰਬਰ 2025 ਨੂੰ ਹੋਣ ਜਾ ਰਹੀ ਹੈ।

ਟ੍ਰਾਇਲਜ਼ਵਿੱਚ ਕੁੱਲ 100 ਭਾਗੀਦਾਰਾਂ ਨੇ ਹਿੱਸਾ ਲਿਆ। ਸੀ.ਜੀ.ਏ. ਦੇ ਸੱਚਿਵ ਸ.ਸਿਮਰਨਜੀਤ ਸਿੰਘ ਨੇ ਦੱਸਿਆ ਕਿਚੋਣ ਪ੍ਰਕਿਰਿਆ ਚਾਰ ਮੁੱਖ ਮਾਪਦੰਡਾਂ ‘ਤੇ ਅਧਾਰਤ ਸੀ: 

• ਫਿਟਨੈੱਸ – 25 ਅੰਕ 

• ਸਿੱਖੀ ਸਰੂਪ – 25 ਅੰਕ 

• ਗੱਤਕਾ ਹੁਨਰ – 25 ਅੰਕ 

• ਜਪੁਜੀ ਸਾਹਿਬ ਬਾਣੀ ਦਾ ਪਾਠ – 25 ਅੰਕ 

ਖਿਡਾਰੀਆਂ ਦੀ ਚੋਣ ਪੂਰੀ ਤਰ੍ਹਾਂ ਮੇਰਿਟ ਅਧਾਰਿਤ ਕੀਤੀ ਜਾਵੇਗੀ ਅਤੇ ਨਤੀਜੇ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੀ ਅਧਿਕਾਰਕ ਵੈੱਬਸਾਈਟ www.chandigarhgatkaassociation.com ‘ਤੇ ਜਾਰੀ ਕੀਤੇ ਜਾਣਗੇ। ਟ੍ਰਾਇਲਜ਼ਦਾ ਉਦਘਾਟਨ ਸਮਾਰੋਹ ਸ. ਗੁਰਜੋਤ ਸਿੰਘ ਸਾਹਨੀ ਵੱਲੋਂ ਕੀਤਾ ਗਿਆ, ਜੋ ਕਿਸੀ.ਜੀ.ਏ. ਦੇ ਚੇਅਰਮੈਨ ਅਤੇ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਸੱਚਿਵ ਹਨ। 

ਸ. ਗੁਰਜੋਤ ਸਿੰਘ ਸਾਹਨੀ ਨੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅਸੀਸਾਂ ਦਿੱਤੀਆਂ। ਉਹਨਾਂ ਵਲੋਂ ਦਸਿਆ ਗਿਆ ਜਿਸਾਰੇ ਖਿਡਾਰੀਆਂ ਲਈ ਰਿਫਰੈਸ਼ਮੈਂਟ ਅਤੇ ਖਾਸ ਲੰਗਰ ਦਾ ਪ੍ਰਬੰਧ ਵੀ ਕਿਤਾ ਗਿਆ। 

ਚੋਣ ਕਮੇਟੀ ਵਿੱਚ ਇਹ ਮੈਂਬਰ ਸ਼ਾਮਲ ਸਨ: 

ਮਨਿੰਦਰ ਸਿੰਘ, ਚਰਨਜੀਤ ਕੌਰ, ਮਨਦੀਪ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ, ਹੁਸਨਪ੍ਰੀਤ ਕੌਰ, ਸ਼ਹਬਾਜ਼ਸਿੰਘ, ਸ਼ਮਿੰਦਰ ਸਿੰਘ ਅਤੇ ਗੁਰਜਿੰਦਰ ਸਿੰਘ। ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਨੇ ਸਾਰੇ ਭਾਗੀਦਾਰਾਂ, ਆਯੋਜਕਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਟ੍ਰਾਇਲਜ਼ਸਫਲਤਾਪੂਰਵਕ ਸੰਪੰਨ ਹੋਏ।

 

Tags: Gatka , Chandigarh Gatka Association , Gurjot Singh Sawhney , Chandigarh State Gatka Selection Trials , 3rd National Virsa Sambhal Gatka Championship 2025 , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD